September 23, 2026, 1:11 pm
----------- Advertisement -----------
HomeNewsLatest Newsਜਲੰਧਰ 'ਚ ਸ਼ਰੇਆਮ ਗੁੰਡਾਗਰਦੀ: ਤੇਜ਼ਧਾਰ ਹਥਿਆਰਾਂ ਨਾਲ ਲੈਸ ਬਦਮਾਸ਼ਾਂ ਨੇ ਵਾਹਨਾਂ ਦੀ...

ਜਲੰਧਰ ‘ਚ ਸ਼ਰੇਆਮ ਗੁੰਡਾਗਰਦੀ: ਤੇਜ਼ਧਾਰ ਹਥਿਆਰਾਂ ਨਾਲ ਲੈਸ ਬਦਮਾਸ਼ਾਂ ਨੇ ਵਾਹਨਾਂ ਦੀ ਕੀਤੀ ਭੰਨ ਤੋੜ

Published on

----------- Advertisement -----------

ਜਲੰਧਰ ਦੇ ਹਰਨਾਮਦਾਸਪੁਰਾ ‘ਚ ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਗੁੰਡਾਗਰਦੀ ਕੀਤੀ। ਦੋਪਹੀਆ ਵਾਹਨਾਂ ‘ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਇਲਾਕੇ ‘ਚ ਹੰਗਾਮਾ ਮਚਾ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਆਏ ਨੌਜਵਾਨਾਂ ਨੇ ਘਰਾਂ ਦੇ ਬਾਹਰ ਖੜ੍ਹੇ ਵਾਹਨਾਂ ਦੇ ਸ਼ੀਸ਼ੇ ਤੋੜ ਦਿੱਤੇ। ਲੋਕਾਂ ਨੇ ਦੱਸਿਆ ਕਿ ਇਲਾਕੇ ‘ਚ 10 ਤੋਂ 12 ਨੌਜਵਾਨ ਗੁੰਡਾਗਰਦੀ ਕਰ ਰਹੇ ਸਨ ਅਤੇ ਉਹ ਗੋਪਾਲ ਨਗਰ ਦੇ ਰਹਿਣ ਵਾਲੇ ਸਨ।

ਇਲਾਕਾ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦਾ ਇੱਕ ਨੌਜਵਾਨ ਕਿਸੇ ਕੰਪਨੀ ਵਿੱਚ ਕੰਮ ਕਰਦਾ ਹੈ। ਗੋਪਾਲਨਗਰ ਦੇ ਰਹਿਣ ਵਾਲੇ ਇੱਕ ਆਟੋ ਚਾਲਕ ਨੂੰ ਸਾਈਡ ਦੇਣ ਨੂੰ ਲੈ ਕੇ ਉਸ ਨਾਲ ਝਗੜਾ ਹੋ ਗਿਆ। ਇਸ ਝਗੜੇ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਵੀ ਹੋ ਗਈ ਪਰ ਦੇਰ ਰਾਤ ਗੋਪਾਲਨਗਰ ਦਾ ਕਾਲੀ ਰਾਹੁਲ ਆਪਣੇ ਸਾਥੀਆਂ ਨਾਲ ਤਲਵਾਰਾਂ ਲੈ ਕੇ ਪਹੁੰਚ ਗਿਆ। ਇਸ ਤੋਂ ਬਾਅਦ ਉਸ ਨੇ ਹੰਗਾਮਾ ਕਰ ਦਿੱਤਾ।

ਇਲਾਕਾ ਵਾਸੀਆਂ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਜਿਨ੍ਹਾਂ ਨੌਜਵਾਨਾਂ ਨੇ ਵਾਹਨਾਂ ਦੇ ਸ਼ੀਸ਼ੇ ਤੋੜੇ, ਉਹ ਸਾਰੇ ਨਸ਼ੇੜੀ ਹਨ। ਅਕਸਰ ਉਹ ਇਲਾਕੇ ਦੇ ਕਿਸੇ ਗੋਦਾਮ ਨੇੜੇ ਆ ਕੇ ਵੀ ਨਸ਼ਾ ਕਰ ਲੈਂਦੇ ਹਨ। ਜਦੋਂ ਇਲਾਕਾ ਵਾਸੀ ਕਈ ਵਾਰ ਉਨ੍ਹਾਂ ਨੂੰ ਰੋਕਣ ਲਈ ਜਾਂਦੇ ਹਨ ਤਾਂ ਉਹ ਬਹਿਸ ਕਰਦੇ ਹਨ ਪਰ ਦੇਰ ਰਾਤ ਉਨ੍ਹਾਂ ਨੇ ਹੱਦ ਪਾਰ ਕਰ ਕੇ ਵਾਹਨਾਂ ਦੀ ਭੰਨਤੋੜ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...