ਜਲੰਧਰ: ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਗ੍ਰੀਨ ਮਾਡਲ ਟਾਊਨ ਸਥਿਤ ਪੰਜਾਬ ਨੈਸ਼ਨਲ ਬੈਂਕ ’ਚ ਲੁਟੇਰਿਆਂ ਵੱਲੋਂ ਵੱਡੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ।
ਨਕਾਬ ਪਹਿਨ ਕੇ ਆਏ ਲੁਟੇਰਿਆਂ ਨੇ ਗੰਨ ਪੁਆਇੰਟ ’ਤੇ ਕੈਸ਼ੀਅਰ ਤੋਂ ਕਰੀਬ 15 ਲੱਖ ਲੁੱਟ ਕੇ ਫਰਾਰ ਹੋ ਗਏ। ਲੁਟੇਰੇ ਬੈਂਕ ਦਾ ਡੀ.ਵੀ.ਆਰ. ਵੀ ਨਾਲ ਲੈ ਗਏ। ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਵਿਭਾਗ ‘ਚ ਹੜਕੰਪ ਮੱਚ ਗਿਆ ਹੈ। ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰੀਹ ਹੈ ਅਤੇ ਲੁਟੇਰਿਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ।
----------- Advertisement -----------
BREAKING NEWS: ਜਲੰਧਰ ‘ਚ PNB ’ਚੋਂ ਲੁਟੇਰਿਆਂ ਨੇ ਗੰਨ ਪੁਆਇੰਟ ’ਤੇ ਲੁੱਟੇ ਕਰੀਬ 15 ਲੱਖ
Published on
----------- Advertisement -----------
----------- Advertisement -----------











