ਕੁਲਗਾਮ : ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਠਭੇੜ ਹੋਈ ਹੈ। ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦੋਵੇਂ ਸਥਾਨਕ ਅੱਤਵਾਦੀ ਸਨ ਜੋ ਅੱਤਵਾਦੀ ਸੰਗਠਨ ਲਸ਼ਕਰ ਅਤੇ ਟੀਆਰਐਫ ਨਾਲ ਜੁੜੇ ਹੋਏ ਸਨ। ਆਈਜੀਪੀ ਕਸ਼ਮੀਰ ਨੇ ਦੱਸਿਆ ਕਿ ਦੋਵੇਂ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸਨ।
----------- Advertisement -----------
ਜੰਮੂ-ਕਸ਼ਮੀਰ ‘ਚ ਮੁੱਠਭੇੜ, ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ
Published on
----------- Advertisement -----------












