ਜੰਮੂ ਦੇ ਸਿੱਧਰਾ ਇਲਾਕੇ ‘ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਉਹ ਇੱਕ ਘਰ ਵਿੱਚ ਲੁਕੇ ਹੋਏ ਸਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਘੇਰ ਲਿਆ। ਦੋ ਤੋਂ ਤਿੰਨ ਘੰਟੇ ਤੱਕ ਚੱਲੇ ਮੁਕਾਬਲੇ ਤੋਂ ਬਾਅਦ ਉਹ ਮਾਰਿਆ ਗਿਆ।ਪੁਲਿਸ ਨੇ ਦੱਸਿਆ ਕਿ ਉਹ ਇੱਕ ਟਰੱਕ ਵਿੱਚ ਲੁਕ-ਛਿਪ ਕੇ ਆਏ ਸਨ। ਕਿਹਾ ਜਾ ਰਿਹਾ ਹੈ ਕਿ ਇਸ ਇਲਾਕੇ ‘ਚ ਹੋਰ ਅੱਤਵਾਦੀ ਹੋ ਸਕਦੇ ਹਨ। ਸੁਰੱਖਿਆ ਬਲ ਪੂਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾ ਰਹੇ ਹਨ।
----------- Advertisement -----------
ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ‘ਤੇ ਦਹਿਸ਼ਤਗਰਦਾਂ ਵਿਚਾਲੇ Encounter, 3 ਅੱਤ+ਵਾਦੀ ਢੇਰ
Published on
----------- Advertisement -----------












