ਹੋਬੀ ਧਾਲੀਵਾਲ ਮਾਹੀ ਗਿੱਲ ਤੋਂ ਬਾਅਦ ਹੁਣ ਮਸ਼ਹੂਰ ਪੰਜਾਬੀ ਗਾਇਕ ਜੱਸੀ ਜਸਰਾਜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਜੱਸੀ ਜਸਰਾਜ ਦਾ ਪਾਰਟੀ ’ਚ ਸਵਾਗਤ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਨੇ ਕੀਤਾ ਹੈ।
----------- Advertisement -----------
ਪੰਜਾਬੀ ਗਾਇਕ ਜੱਸੀ ਜਸਰਾਜ ਭਾਜਪਾ ‘ਚ ਹੋਏ ਸ਼ਾਮਲ
Published on
----------- Advertisement -----------












