September 6, 2026, 9:04 am
----------- Advertisement -----------
HomeNewsBreaking Newsਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ, ਕੱਲ੍ਹ ਮੁਹਾਲੀ ਵਿੱਚ ਹੋਵੇਗਾ ਅੰਤਿਮ ਸੰਸਕਾਰ

ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ, ਕੱਲ੍ਹ ਮੁਹਾਲੀ ਵਿੱਚ ਹੋਵੇਗਾ ਅੰਤਿਮ ਸੰਸਕਾਰ

Published on

----------- Advertisement -----------

ਪੰਜਾਬ ਦੇ ਮਸ਼ਹੂਰ ਕਾਮੇਡੀਅਨ ਡਾ. ਜਸਵਿੰਦਰ ਭੱਲਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ 65 ਸਾਲ ਦੀ ਉਮਰ ਵਿੱਚ ਅੱਜ ਆਖ਼ਰੀ ਸਾਹ ਲਏ। ਉਹ ਲਗਭਗ ਇੱਕ ਮਹੀਨੇ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ (23 ਅਗਸਤ) ਨੂੰ ਮੁਹਾਲੀ ਵਿੱਚ ਕੀਤਾ ਜਾਵੇਗਾ। ਇਸਦੀ ਜਾਣਕਾਰੀ ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦਿੱਤੀ।

ਜਸਵਿੰਦਰ ਭੱਲਾ ਦੇ ਕਰੀਬੀ ਦੋਸਤ ਬਾਲ ਮੁਕੁੰਦ ਸ਼ਰਮਾ ਨੇ ਕਿਹਾ ਕਿ ਇਹ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ। ਸਾਡਾ ਚਾਲੀ ਸਾਲ ਪੁਰਾਣਾ ਸਾਥ ਸੀ। ਉਨ੍ਹਾਂ ਨੇ ਮੈਨੂੰ ਭਰਾ ਦਾ ਦਰਜਾ ਦਿੱਤਾ ਸੀ। ਕਦੇ ਮਹਿਸੂਸ ਨਹੀਂ ਹੋਣ ਦਿੱਤਾ ਕਿ ਅਸੀਂ ਵੱਖਰੀਆਂ ਮਾਵਾਂ ਤੋਂ ਜੰਮੇ ਹਾਂ। ਉਹ ਪੰਜਾਬੀ ਫਿਲਮ ਇੰਡਸਟਰੀ ਦੇ ਪਿਤਾਮਹ ਸਨ।

ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਦੌਰਾਹਾ ਵਿੱਚ ਹੋਇਆ ਸੀ। ਉਹ ਪ੍ਰੋਫੈਸਰ ਵੀ ਰਹੇ। ਉਨ੍ਹਾਂ ਨੇ 1988 ਵਿੱਚ ਛਣਕਟਾ 88 ਨਾਲ ਕਾਮੇਡੀਅਨ ਵਜੋਂ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਫ਼ਿਲਮ ਦੁੱਲਾ ਭੱਟੀ ਤੋਂ ਐਕਟਰ ਬਣੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...