November 12, 2026, 2:45 am
----------- Advertisement -----------
HomeNewsਜੋਗਿੰਦਰ ਸਿੰਘ ਮਾਨ ਨੇ ਛੱਡੀ ਕੈਬਨਿਟ ਰੈਂਕ ਵਾਲੀ ਚੇਅਰਮੈਨੀ

ਜੋਗਿੰਦਰ ਸਿੰਘ ਮਾਨ ਨੇ ਛੱਡੀ ਕੈਬਨਿਟ ਰੈਂਕ ਵਾਲੀ ਚੇਅਰਮੈਨੀ

Published on

----------- Advertisement -----------

ਫ਼ਗਵਾੜਾ: ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਅੱਜ ਆਪਣਾ ਕੈਬਨਿਟ ਰੈਂਕ, ਚੇਅਰਮੈਨੀ ਅਤੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।

ਜੋਗਿੰਦਰ ਸਿੰਘ ਮਾਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੇਨ ਸਨ ਅਤੇ ਜਿਨ੍ਹਾਂ ਨੂੰ ਰਾਜ ਸਰਕਾਰ ਨੇ ਕੈਬਨਿਟ ਰੈਂਕ ਦਿੱਤਾ ਗਿਆ ਸੀ।

ਪਿਛਲੇ 50 ਸਾਲ ਤੋਂ ਪਾਰਟੀ ਦੇ ਵਫ਼ਾਦਾਰ ਰਹੇ ਅਤੇ ਪੰਜਾਬ ਦੀ ਦਲਿਤ ਸਿਆਸਤ ਦਾ ਇਕ ਵੱਡਾ ਚਿਹਰਾ ਜੋਗਿੰਦਰ ਸਿੰਘ ਮਾਨ ਤਿੰਨ ਵਾਰ ਦੇ ਵਿਧਾਇਕ ਸਨ। ਉਹ 1985, 1992 ਅਤੇ 2002 ਵਿੱਚ ਫ਼ਗਵਾੜਾ ਤੋ ਵਿਧਾਇਕ ਬਣੇ ਸਨ ਅਤੇ ਉਹ ਚਾਰ ਮੁੱਖ ਮੰਤਰੀਆਂ ਦੀਆਂ ਵਜ਼ਾਰਤਾਂ ਵਿੱਚ ਮੰਤਰੀ ਰਹੇ ਸਨ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀਆਂ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਅਤੇ ਕੈਪਟਨ ਅਮਰਿੰਦਰ Çੰਸਘ ਨਾਲ ਮੰਤਰੀ ਵਜੋਂ ਸੇਵਾ ਨਿਭਾਈ ਸੀ।

ਮਾਨ ਨੇ ਕਿਹਾ ਹੈ ਕਿ ਕਾਂਗਰਸ ਵੱਲੋਂ ਡਾ.ਬੀ.ਆਰ.ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਅਤੇ ਫ਼ਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਦੇ ਫ਼ੈਸਲੇ ਤੋਂ ਦੁਖ਼ੀ ਸਨ।

ਉਹਨਾਂ ਆਖ਼ਿਆ ਕਿ ਉਹ ਚਾਹੁਦੇ ਸਨ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਲਾਸ਼ ਕਾਂਗਰਸ ਦੇ ਝੰਡੇ ’ਚ ਲਿਪਟੇ ਪਰ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਰਗੇ ਮਹਾਰਾਜਿਆਂ, ਅਮੀਰਾਂ ਅਤੇ ਮੌਕਾਂਪ੍ਰਸਤਾਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਦੇ ਦੋਸ਼ੀਆਂ ਨੂੂੰ ਪਾਰਟੀ ’ਚ ਪਨਾਹ ਦੇਣ ਕਾਰਨ ਮੇਰਾ ਜ਼ਮੀਰ ਹੁਣ ਪਾਰਟੀ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਦਿੰਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...