August 6, 2026, 3:41 pm
----------- Advertisement -----------
HomeNewsBreaking Newsਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

Published on

----------- Advertisement -----------

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ ਤੇਜਪਾਲ ਨੂੰ ਵੱਡਾ ਝਟਕਾ ਲੱਗਾ ਹੈ। ਬੰਬੇ ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਉਨ੍ਹਾਂ ਨੂੰ ਬਰੀ ਕੀਤੇ ਜਾਣ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ।ਇਸ ਦੇ ਨਾਲ ਹੀ ਤੇਜਪਾਲ ਨੂੰ ਜਬਰ-ਜ਼ਨਾਹ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਅਤੇ 10 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ । ਇਸ ਫ਼ੈਸਲੇ ‘ਤੇ ਤਰੁਣ ਤੇਜਪਾਲ ਨੇ ਕਿਹਾ ਕਿ ਉਹ ਯਕੀਨਨ ਸੁਪਰੀਮ ਕੋਰਟ ਦਾ ਰੁਖ ਕਰਨਗੇ

ਇਸ ਤੋਂ ਪਹਿਲਾਂ ਮਈ 2021 ਵਿੱਚ ਗੋਆ ਦੀ ਟ੍ਰਾਇਲ ਕੋਰਟ ਨੇ ਸਬੂਤਾਂ ਦੀ ਘਾਟ ਕਾਰਨ ਤੇਜਪਾਲ ਨੂੰ ਬਰੀ ਕਰ ਦਿੱਤਾ ਸੀ। ਮਾਮਲਾ ਨਵੰਬਰ 2013 ਦਾ ਹੈ। ਤਹਿਲਕਾ ਦੀ ਇੱਕ ਮਹਿਲਾ ਪੱਤਰਕਾਰ ਨੇ ਦੋਸ਼ ਲਗਾਇਆ ਸੀ ਕਿ ਗੋਆ ਵਿੱਚ ਆਯੋਜਿਤ ‘ਥਿੰਕ ਫੈਸਟ’ ਦੌਰਾਨ 7 ਅਤੇ 8 ਨਵੰਬਰ ਦੀ ਰਾਤ ਨੂੰ ਹੋਟਲ ਦੀ ਲਿਫ਼ਟ ਵਿੱਚ ਤਰੁਣ ਤੇਜਪਾਲ ਨੇ ਦੋ ਵਾਰ ਉਸ ਦਾ ਜਿਨਸੀ ਸ਼ੋਸ਼ਣ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...

ਪੰਚਾਇਤ ਵਿਕਾਸ ਸਕੱਤਰ ਕਾਡਰ ਦੀ ਸਿਰਜਣਾ ਲਈ ‘ਪੰਜਾਬ ਪੰਚਾਇਤੀ ਰਾਜ ਐਕਟ, 1994’ ਵਿੱਚ ਸੋਧ

ਚੰਡੀਗੜ੍ਹ; 5 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ...