March 13, 2026, 10:48 am
----------- Advertisement -----------
HomeNewsBreaking Newsਕਬੱਡੀ ਜਗਤ ਤੋਂ ਮੰਦਭਾਗੀ ਖ਼ਬਰ, ਚੋਟੀ ਦੇ ਖਿਡਾਰੀ ਰਣਜੀਤ ਸਿੰਘ ਜੀਤਾ ਮੌੜ...

ਕਬੱਡੀ ਜਗਤ ਤੋਂ ਮੰਦਭਾਗੀ ਖ਼ਬਰ, ਚੋਟੀ ਦੇ ਖਿਡਾਰੀ ਰਣਜੀਤ ਸਿੰਘ ਜੀਤਾ ਮੌੜ ਦਾ ਹੋਇਆ ਦਿਹਾਂਤ

Published on

----------- Advertisement -----------

ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਾਲਾ ਸੰਘਿਆਂ ਦੇ ਜੰਮਪਲ ਨਾਮਵਰ ਸਾਬਕਾ ਕਬੱਡੀ ਖਿਡਾਰੀ ਰਣਜੀਤ ਸਿੰਘ ਜੀਤਾ ਮੌੜ ਅਕਾਲ ਚਲਾਣਾ ਕਰ ਗਏ ਹਨ। ਬਿਮਾਰੀ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਖਿਡਾਰੀ ਦੇ ਅਕਾਲ ਚਲਾਣੇ ਨਾਲ ਖੇਡ ਜਗਤ ਵਿੱਚ ਸੋਗ ਪਸਰ ਗਿਆ ਹੈ।

ਜਾਣਕਾਰੀ ਅਨੁਸਾਰ ਸੰਖੇਪ ਬਿਮਾਰੀ ਉਪਰੰਤ ਜਲੰਧਰ ਦੇ ਪੀ.ਜੀ.ਆਈ. ਹਸਪਤਾਲ ਵਿਚ ਦਾਖ਼ਲ ਹੋਏ ਜਿਥੋਂ ਕਿਡਨੀ ਫ਼ੇਲ੍ਹ ਹੋ ਜਾਣ ਕਾਰਨ ਦੂਜੇ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਆਖਰੀ ਸਾਹ ਲਏ। ਕੱਬਡੀ ਦੇ ਰੁਸਤਮ ਕਹੇ ਜਾਂਦੇ ਜੀਤੇ ਮੌੜ ਨੇ ਆਪਣੇ ਸਮੇਂ ਸਾਰੇ ਘਾਗ ਕਬੱਡੀ ਖਿਡਾਰੀ ਫੜਨ ਦਾ ਮਾਣ ਹਾਸਿਲ ਕੀਤਾ ਹੈ। ਜੀਤਾ ਮੌੜ ਕਬੱਡੀ ਦੇ ਬਾਬਾ ਬੋਹੜ ਮਹਿੰਦਰ ਸਿੰਘ ਮੌੜ ਦਾ ਭਤੀਜਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ...

ਪੰਜਾਬ ਵਿੱਚ ਗੈਸ ਸਿਲੰਡਰ ਦੀ ਬੁਕਿੰਗ ਬੰਦ, ਸਰਵਰ ਕਰੈਸ਼, ਲੱਗੀਆਂ ਲੰਬੀਆ ਕਤਾਰਾਂ

ਮੱਧ ਪੂਰਬ ਵਿੱਚ ਅਮਰੀਕਾ-ਇਜ਼ਰਾਈਲ ਈਰਾਨ ਯੁੱਧ ਦਾ ਅਸਰ ਪੰਜਾਬ ਅਤੇ ਚੰਡੀਗੜ੍ਹ ਤੇ ਵੀ ਪਿਆ...

LPG ਸਿਲੰਡਰਾਂ ਦੀ ਜਮ੍ਹਾਖੋਰੀ-ਬਲੈਕ ‘ਤੇ ਹੋਵੇਗਾ ਸਖਤ ਐਕਸ਼ਨ, CM ਮਾਨ ਨੇ ਦਿੱਤੇ ਹੁਕਮ

ਮਿਡਲ ਈਸਟ ਵਿਚ ਅਮਰੀਕਾ ਤੇ ਇਜਰਾਈਲ ਦੇ ਈਰਾਨ ਜੰਗ ਦਾ ਅਸਰ ਪੰਜਾਬ ਵਿਚ ਵੇਖਣ...

ਸਿੱਧੂ ਮੂਸੇਵਾਲਾ ਕ/ਤ/ਲ ਕੇਸ ਦੇ ਦੋਸ਼ੀ ਪਵਨ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਦਿੱਤੀ ਜ਼ਮਾਨਤ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ।...

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

*ਚੰਡੀਗੜ੍ਹ, 11 ਮਾਰਚ 2026:*ਜਦੋਂ ਮੋਹਾਲੀ ਦੀ ਇੱਕ ਮਹਿਲਾ ਨੂੰ ਅਚਾਨਕ ਦਿਲ ਨਾਲ ਜੁੜੀ ਗੰਭੀਰ...

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

*ਚੰਡੀਗੜ੍ਹ, 6 ਮਾਰਚ 2026*:ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ...

ਸਿੰਗਰ ਰਾਣਾ ਸਹੋਤਾ ‘ਤੇ ਹੋਇਆ ਹਮਲਾ, ਕਾਲੇ ਰੰਗ ਦੀ ਗੱਡੀ ‘ਚ ਸਵਾਰ ਲੋਕਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੀ ਮਿਊਜਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਰਾਣਾ ਸਹੋਤਾ ‘ਤੇ ਨਵਾਂਸ਼ਹਿਰ ਨੇੜੇ ਅਣਪਛਾਤੇ ਹਮਲਾਵਰਾਂ...

ਪੰਜਾਬ ‘ਚ ਜੰਗ ਦਾ ਅਸਰ, ਖਾਦ ਫੈਕਟਰੀ ‘ਚ ਯੂਰੀਆ ਦਾ ਉਤਪਾਦਨ ਬੰਦ

ਅਮਰੀਕਾ–ਇਰਾਨ ਜੰਗ ਦਾ ਅਸਰ ਹੁਣ ਪੰਜਾਬ ਦੇ ਕਾਰਖਾਨਿਆਂ ‘ਤੇ ਵੀ ਪੈਣ ਲੱਗਿਆ ਹੈ, ਜਿਸ...

Air India ਨੇ ਸਰਚਾਰਜ ਵਧਾਇਆ,ਟਿਕਟਾਂ 18,000 ਰੁਪਏ ਤੱਕ ਹੋ ਜਾਣਗੀਆਂ ਮਹਿੰਗੀਆਂ

ਪੱਛਮੀ ਏਸ਼ੀਆ ਵਿਚ ਚੱਲ ਰਹੇ ਸੰਘਰਸ਼ ਦੀ ਵਜ੍ਹਾ ਤੋਂ ਹਵਾਈ ਸਫਰ ਮਹਿੰਗਾ ਹੋ ਗਿਆ...