September 16, 2026, 2:49 pm
----------- Advertisement -----------
HomeNewsBreaking Newsਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

Published on

----------- Advertisement -----------

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸ਼ੁੱਕਰਵਾਰ ਸ਼ਾਮ ਨੂੰ ਬਹੂ ਅਕਬਰਪੁਰ ਵਿੱਚ ਮੁਸਕਾਨ ਦੇ ਸਹੁਰੇ ਘਰ ਵਿੱਚ ਲਗਭਗ ਚਾਰ ਘੰਟਿਆਂ ਤੱਕ ਹੰਗਾਮਾ ਹੋਇਆ।

ਜਾਣਕਾਰੀ ਮੁਤਾਬਕ ਮੁਸਕਾਨ ਦਾ 2023 ਵਿਚ ਟਿੰਕੂ (ਸ਼ੀਲੂ) ਬਲਹਾਰਾ ਨਾਲ ਵਿਆਹ ਹੋਇਆ ਸੀ। ਸ਼ੁੱਕਰਵਾਰ ਦੁਪਹਿਰ ਕਰੀਬ 4 ਵਜੇ ਮੁਸਕਾਨ ਨੇ ਘਰ ਦੀ ਪਹਿਲੀ ਮੰਜ਼ਿਲ ‘ਤੇ ਬਣੇ ਕਮਰੇ ਵਿਚ ਫਾਂਸੀ ਲਾ ਲਈ। ਘਟਨਾ ਵੇਲੇ ਪਰਿਵਾਰ ਦੇ ਹੋਰ ਮੈਂਬਰ ਵੀ ਘਰ ਵਿਚ ਮੌਜੂਦ ਸਨ। ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਜਦੋਂ ਕਾਫੀ ਦੇਰ ਤੱਕ ਮੁਸਕਾਨ ਬਾਹਰ ਨਹੀਂ ਆਈ ਤਾਂ ਪਰਿਵਾਰ ਵਾਲੇ ਉਸ ਨੂੰ ਬੁਲਾਉਣ ਪਹੁੰਚੇ ਪਰ ਦਰਵਾਜ਼ਾ ਨਹੀਂ ਖੁਲ੍ਹਿਆ।

ਮੁਸਕਾਨ ਦੀ ਸੱਸ ਨੇ ਗੁਆਂਢ ਵਿਚ ਰਹਿਣ ਵਾਲੀ ਇੱਕ ਮਹਿਲਾ ਤੇ ਉਸ ਦੇ ਪੁੱਤਰ ਨੇ ਸਾਰਿਆਂ ਨਾਲ ਮਿਲ ਕੇ ਕਮਰੇ ਦੀ ਕੁੰਡੀ ਤੋੜੀ ਤਾਂ ਅੰਦਰ ਖੌਫਨਾਕ ਨਜ਼ਾਰਾ ਵੇਖਣ ਨੂੰ ਮਿਲਿਆ। ਇਸ ਤੋਂ ਬਾਅਦ ਪੁਲਿਸ ਤੇ ਪੇਕੇ ਵਾਲਿਆਂ ਨੂੰ ਸੂਚਨਾ ਦਿੱਤੀ ਗਈ। ਕਰੀਬ ਇੱਕ ਘੰਟੇ ਬਾਅਦ ਮੁਸਕਾਨ ਦੇ ਪੇਕੇ ਦੇ ਲੋਕ ਪਿੰਡ ਪਹੁੰਚੇ। ਉਸ ਦੇ ਪੇਕੇ ਵਾਲਿਆਂ ਨੇ ਮੁਸਕਾਨ ਦੇ ਸਹੁਰੇ ਵਾਲਿਆਂ ‘ਤੇ ਗੰਭੀਰ ਇਲਜ਼ਾਮ ਲਾਏ। ਫਿਲਹਾਲ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...