May 15, 2025, 9:41 pm
----------- Advertisement -----------
HomeNewsBreaking Newsਕਾਲੀਆ ਦੇ ਘਰ ਹਮਲੇ ਦਾ ਫੜਿਆ ਗਿਆ ਮੁਲਜ਼ਮ ਨਿਕਲਿਆ ਪੀੜ੍ਹਤ ! ਅਸਲ...

ਕਾਲੀਆ ਦੇ ਘਰ ਹਮਲੇ ਦਾ ਫੜਿਆ ਗਿਆ ਮੁਲਜ਼ਮ ਨਿਕਲਿਆ ਪੀੜ੍ਹਤ ! ਅਸਲ ਮੁਲਜ਼ਮ ਸਿਰਫ਼ CCTV ‘ਚ ਕੈਦ

Published on

----------- Advertisement -----------

 ਬੀਜੇਪੀ ਆਗੂ ਮਨੋਰੰਜਨ ਕਾਲੀਆ ਦੇ ਘਰ ਗ੍ਰੇਨੇਡ ਸੁੱਟਣ ਮਾਮਲੇ ਵਿੱਚ ਪੁਲਿਸ ਦੇ ਦਾਅਵਿਆਂ ਦੀ ਹਵਾ ਨਿਕਲ ਦੀ ਹੋਈ ਵਿਖਾਈ ਦੇ ਰਹੀ ਹੈ । DGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ 12 ਘੰਟੇ ਦੇ ਅੰਦਰ ਗ੍ਰੇਨੇਡ ਦੇ ਮੁੱਖ ਮੁਲਜ਼ਮ ਸ਼ਾਦਰ ਅਲੀ ਨੂੰ ਫੜਨ ਦਾ ਦਾਅਵਾ ਕੀਤਾ ਸੀ ਉਹ ਅਸਲ ਵਿੱਚ ਆਪ ਪੀੜਤ ਨਿਕਲਿਆ । ਉਸ ਨੇ ਆਪ ਆਪਣਾ ਮੋਬਾਈਲ ਚੋਰੀ ਹੋਣ ਦੀ ਸ਼ਿਕਾਇਤ ਕੀਤੀ ਸੀ ।

ਬੀਤੇ ਦਿਨ ਜਲੰਧਰ ਰੇਲਵੇ ਸਟੇਸ਼ਨ ‘ਤੇ ਜਿਹੜਾ ਸ਼ਖਸ CCTV ‘ਚ ਕੈਦ ਹੋਇਆ ਹੈ ਉਹ ਹੀ ਅਸਲ ਮੁਲਜ਼ਮ ਹੈ । ਪੁਲਿਸ ਨੂੰ ਇਹ ਨਹੀਂ ਪਤਾ ਹੈ ਕਿ ਉਹ ਕਿੱਥੇ ਦਾ ਰਹਿਣ ਵਾਲਾ ਹੈ ।
ਸਾਦਰ ਅਲੀ ਦਾ ਮੋਬਾਈਲ ਫੋਨ ਜੋ ਚੋਰੀ ਹੋਇਆ ਸੀ, ਸੀਸੀਟੀਵੀ ਵਿੱਚ ਦਿਖਾਈ ਦੇ ਰਿਹਾ ਮੁਲਜ਼ਮ ਉਸ ਨੂੰ ਵਰਤ ਰਿਹਾ ਸੀ ਜਿਸ ਸਮੇਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ।

ਪੁਲਿਸ ਮੰਨ ਕੇ ਚੱਲ ਰਹੀ ਸੀ ਕਿ ਜਿਹੜਾ ਵਿਅਕਤੀ ਸੀਸੀਟੀਵੀ ਵਿੱਚ ਨਜ਼ਰ ਆ ਰਿਹਾ ਹੈ ਉਹ ਸਾਦਰ ਅਲੀ ਹੀ ਹੈ ਪਰ ਉਹ ਅਸਲ ਵਿੱਚ ਕੌਣ ਹੈ ਨਹੀਂ ਪਤਾ । ਘਟਨਾ ਵੇਲੇ ਮੁਲਜ਼ਮ ਵੱਲੋਂ ਜਿਹੜਾ ਮੋਬਾਈਲ ਵਰਤਿਆ ਗਿਆ ਉਹ ਚੋਰੀ ਦਾ ਸੀ । ਵਾਰਦਾਤ ਦੇ 72 ਘੰਟਿਆਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟਰੰਪ ਦਾ ਵੱਡਾ ਬਿਆਨ ! ਐਪਲ ਦੇ CEO ਨੂੰ ਕਿਹਾ- ‘ਮੈਂ ਨਹੀਂ ਚਾਹੁੰਦਾ ਤੁਸੀਂ ਭਾਰਤ ‘ਚ ਐਪਲ ਦੇ ਉਤਪਾਦਨ ਦਾ ਵਿਸਥਾਰ ਕਰੋ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਐਪਲ ਦੇ ਸੀਈਓ...

ਪਾਕਿਸਤਾਨ ਤੇ ਚੀਨ ਵੱਲੋਂ ਭਾਰਤ ਨੂੰ ਹੁਣ ਪਾਣੀ ਦੇ ਰਸਤੇ ਘੇਰਨ ਦੀ ਤਿਆਰੀ ?

ਭਾਰਤ ਦੇ ਨਾਲ ਮਸਲਾ ਨਿਬੜਿਆ ਨਹੀਂ ਹੈ ਅਤੇ ਪਾਕਿਸਤਾਨ ਲਗਾਤਾਰ ਆਪਣੀਆਂ ਸ਼ਕਤੀਆਂ ਦਾ ਪ੍ਰਦਰਸ਼ਨ...

ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ਤੇ BBMB ਦੀ ਬੈਠਕ ਅੱਜ, HC ਨੇ 20 ਮਈ ਤੱਕ ਦਾ ਦਿੱਤਾ ਹੈ ਸਮਾਂ

ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੀ ਤਕਨੀਕੀ ਕਮੇਟੀ ਦੀ ਮੀਟਿੰਗ ਵੀਰਵਾਰ ਨੂੰ ਹੋਵੇਗੀ। ਇਸ...

ਝੋਨੇ ਦੀ ਸਿੱਧੀ ਬਿਜਾਈ ਸ਼ੁਰੂ, 5 ਲੱਖ ਏਕੜ ਦਾ ਟੀਚਾ ਤੈਅ, ਕਿਸਾਨਾਂ ਨੂੰ ਮਿਲਣਗੇ 1500 ਰੁ. ਪ੍ਰਤੀ ਏਕੜ

ਪੰਜਾਬ ਵਿਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਇਸ ਵਾਰ ਸਰਕਾਰ ਦਾ...

PSEB 12ਵੀਂ ਦਾ Result ਜਾਰੀ, ਟੌਪ-3 ‘ਚ ਤਿੰਨੋਂ ਕੁੜੀਆਂ, ਬਰਨਾਲਾ ਦੀ ਹਰਸੀਰਤ ਨੇ ਲਏ 500/500 ਨੰਬਰ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।...

‘ਰੰਗਲਾ ਪੰਜਾਬ ਸੁਸਾਇਟੀ’ ਦੀ ਸ਼ੁਰੂਆਤ ਕਰੇਗਾ ਪੰਜਾਬ ਸਰਕਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ...

ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੇ ਤਬਾਦਲੇ, ਹਰਮਨਦੀਪ ਸਿੰਘ ਹੰਸ ਹੋਣਗੇ ਮੋਹਾਲੀ ਦੇ ਨਵੇਂ SSP

ਪੰਜਾਬ ਸਰਕਾਰ ਵੱਲੋਂ 2 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। SSP ਦੀਪਕ ਪਾਰੀਕ...

ਪਾਕਿਸਤਾਨ ਨੇ ਰਿਹਾਅ ਕੀਤਾ BSF ਜਵਾਨ

ਪਾਕਿਸਤਾਨ ਵੱਲੋਂ ਹਿਰਾਸਤ ਵਿੱਚ ਲਏ BSF ਜਵਾਨ ਸ਼ਾਹੂ ਦੀ ਘਰ ਵਾਪਸੀ ਹੋ ਗਈ ਹੈ।...

ਮਜੀਠਾ ਸ਼ਰਾਬ ਕਾਂਡ ‘ਚ ਮੌ. ਤਾਂ ਦੀ ਗਿਣਤੀ ਵਧ ਕੋ ਹੋਈ 2

ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ...