November 16, 2026, 3:29 pm
----------- Advertisement -----------
HomeNewsBreaking Newsਕਮਲ ਭਾਬੀ ਕਤਲਕਾਂਡ 'ਚ ਲੋੜੀਂਦੇ ਰਣਜੀਤ ਸਿੰਘ ਨੂੰ ਬਠਿੰਡਾ ਪੁਲਿਸ ਪ੍ਰੋਡਕਸ਼ਨ ਵਾਰੰਟ...

ਕਮਲ ਭਾਬੀ ਕਤਲਕਾਂਡ ‘ਚ ਲੋੜੀਂਦੇ ਰਣਜੀਤ ਸਿੰਘ ਨੂੰ ਬਠਿੰਡਾ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ

Published on

----------- Advertisement -----------

 ਸੋਸ਼ਲ ਮੀਡੀਆ ਇੰਨਫਿਲੂਏਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਕਤਲਕਾਂਡ ‘ਚ ਲੋੜੀਂਦੇ ਕਥਿਤ ਦੋਸ਼ੀ ਨੂੰ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ, ਜਿਸ ਨੂੰ ਬਠਿੰਡਾ ਪੁਲਿਸ ਅੰਮ੍ਰਿਤਸਰ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ। ਉਸ ਦੀ ਕਮਲ ਕਤਲ ਸੰਬੰਧੀ ਥਾਣਾ ਕੈਂਟ ਵਿਚ ਦਰਜ ਮੁਕੱਦਮੇ ਵਿਚ ਗ੍ਰਿਫਤਾਰ ਪਾਉਣ ਉਪਰੰਤ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈਜ਼ਿਕਰਯੋਗ ਹੈ ਕਿ ਰਣਜੀਤ ਨੇ ਕਮਲ ਭਾਬੀ ਕਤਲ ਦੇ ਕਥਿੱਤ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਘਟਨਾ ਬਾਅਦ ਦੁਬਈ ਭੱਜਣ ਵਿਚ ਮਦਦ ਕੀਤੀ ਸੀ ਤੇ ਖੁਦ ਲੰਬੇ ਸਮੇਂ ਤੋਂ ਫਰਾਰ ਚੱਲਿਆ ਆ ਰਿਹਾ ਸੀ। ਕਮਲ ਦਾ ਕਤਲ ਪਿਛਲੇ ਸਾਲ 10-11 ਜੂਨ ਨੂੰ ਕੀਤਾ ਗਿਆ ਸੀ ਤੇ ਉਸ ਦੀ ਲਾਸ਼ ਬਠਿੰਡਾ ਦੀ ਇਕ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ ਅੰਦਰੋਂ ਕਮਲ ਦੀ ਗੱਡੀ ‘ਚੋਂ ਮਿਲੀ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...