November 14, 2026, 5:26 pm
----------- Advertisement -----------
HomeNewsBreaking Newsਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

Published on

----------- Advertisement -----------

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਲੰਬੇ ਸਮੇਂ ਤੋਂ ਭਗੌੜੇ ਦੋਸ਼ੀ ਕਮਲੇਸ਼ ਪਾਰੇਖ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਭਾਰਤ ਹਵਾਲੇ ਕਰ ਦਿੱਤਾ ਗਿਆ ਹੈ। ਪਾਰੇਖ ਨੂੰ 1 ਮਈ ਨੂੰ ਭਾਰਤ ਲਿਆਂਦਾ ਗਿਆ ਸੀ ਅਤੇ ਦਿੱਲੀ ਪਹੁੰਚਣ ‘ਤੇ ਸੀ.ਬੀ.ਆਈ. ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਸੀ।

ਜਾਂਚ ਏਜੰਸੀਆਂ ਦੇ ਅਨੁਸਾਰ ਕਮਲੇਸ਼ ਪਾਰੇਖ ‘ਤੇ ਵੱਡੇ ਪੱਧਰ ‘ਤੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦਾ ਦੋਸ਼ ਹੈ। ਇਸ ਘੁਟਾਲੇ ਦੇ ਨਤੀਜੇ ਵਜੋਂ ਦੇਸ਼ ਦੇ ਬੈਂਕਾਂ ਦੇ ਇਕ ਸਮੂਹ ਨੂੰ ਕਾਫ਼ੀ ਨੁਕਸਾਨ ਹੋਇਆ, ਜਿਸ ਦੀ ਅਗਵਾਈ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਕਰ ਰਿਹਾ ਸੀ। ਇਸ ਮਾਮਲੇ ਵਿਚ ਸੈਂਕੜੇ ਕਰੋੜ ਰੁਪਏ ਦੀ ਹੇਰਾਫੇਰੀ ਕੀਤੀ ਗਈ ਸੀ। ਇਹ ਕਾਰਵਾਈ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਦੇ ਤਾਲਮੇਲ ਨਾਲ ਕੀਤੀ ਗਈ ਸੀ। ਪਾਰੇਖ ਵਿਰੁੱਧ ਇਕ ਇੰਟਰਪੋਲ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦੇ ਆਧਾਰ ‘ਤੇ ਉਸ ਨੂੰ ਯੂ.ਏ.ਈ. ਵਿਚ ਟਰੈਕ ਕੀਤਾ ਗਿਆ ਅਤੇ ਹਿਰਾਸਤ ਵਿਚ ਲਿਆ ਗਿਆ। ਭਾਰਤ ਦੀ ਰਸਮੀ ਬੇਨਤੀ ਅਤੇ ਦੋਵਾਂ ਦੇਸ਼ਾਂ ਵਿਚਕਾਰ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਉਸ ਨੂੰ ਭਾਰਤੀ ਏਜੰਸੀਆਂ ਦੇ ਹਵਾਲੇ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...