November 14, 2026, 2:40 pm
----------- Advertisement -----------
HomeNewsLatest Newsਇਨ੍ਹਾਂ 5 ਸਾਲਾਂ ਵਿੱਚ ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ...

ਇਨ੍ਹਾਂ 5 ਸਾਲਾਂ ਵਿੱਚ ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ: ਕੇਜਰੀਵਾਲ

Published on

----------- Advertisement -----------

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅੱਜ ਇੱਕ ਸਾਲ ਹੋ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਤੇ ਖੁਸ਼ੀ ਜ਼ਾਹਿਰ ਕਰਦਿਆਂ ਟਵੀਟ ਕੀਤਾ ਹੈ।


ਉਨਾਂ ਟਵੀਟ ਕੀਤਾ ਕਿ “ਇੱਕ ਸਾਲ ਪਹਿਲਾਂ ਅੱਜ ਦੇ ਦਿਨ ਪੰਜਾਬ ਦੇ ਲੋਕਾਂ ਦੀਆਂ ਨਵੀਆਂ ਉਮੀਦਾਂ ਨੇ ਸਹੁੰ ਚੁੱਕੀ ਸੀ। ‘ਆਪ’ ‘ਤੇ ਪੰਜਾਬ ਦੀ ਉਮੀਦ ਹੁਣ ਭਰੋਸਾ ਬਣ ਗਈ ਹੈ।ਇਸ ਇੱਕ ਸਾਲ ਵਿੱਚ ਜਨਤਾ ਨਾਲ ਕੀਤੇ ਕਈ ਵਾਅਦੇ ਪੂਰੇ ਕੀਤੇ ਗਏ, ਕੁਝ ਆਉਣ ਵਾਲੇ ਸਾਲਾਂ ਵਿੱਚ ਕੀਤੇ ਜਾਣਗੇ। ਇਨ੍ਹਾਂ 5 ਸਾਲਾਂ ਵਿੱਚ ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ ਅਤੇ ਰੰਗਲਾ ਪੰਜਾਬ ਬਣਾਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ....