September 12, 2026, 10:10 pm
----------- Advertisement -----------
HomeNewsBreaking Newsਕੇਜਰੀਵਾਲ ਦੀ ਲੜਕੀ ਦੇ ਵਿਆਹ ‘ਚ ਮੁੱਖ ਮੰਤਰੀ ਨੇ ਪਾਏ ਭੰਗੜੇ

ਕੇਜਰੀਵਾਲ ਦੀ ਲੜਕੀ ਦੇ ਵਿਆਹ ‘ਚ ਮੁੱਖ ਮੰਤਰੀ ਨੇ ਪਾਏ ਭੰਗੜੇ

Published on

----------- Advertisement -----------

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਦੀ ਮੰਗਣੀ ਵੀਰਵਾਰ ਨੂੰ ਦਿੱਲੀ ਦੇ ਸ਼ਾਂਗਰੀ-ਲਾ ਹੋਟਲ ਵਿੱਚ ਮਨਾਈ ਗਈ। ਇਸ ਮੌਕੇ ‘ਤੇ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸਟੇਜ ‘ਤੇ ਜ਼ੋਰਦਾਰ ਡਾਂਸ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੀ ਪਤਨੀ ਨਾਲ ਭੰਗੜਾ ਪਾਉਂਦੇ ਨਜ਼ਰ ਆਏ। ਮੀਡੀਆ ਰਿਪੋਰਟਾਂ ਮੁਤਾਬਕ ਹਰਸ਼ਿਤਾ ਕੇਜਰੀਵਾਲ ਦੀ ਮੰਗਣੀ ਸੰਭਵ ਜੈਨ ਨਾਲ ਹੋ ਗਈ ਹੈ। ਇਹ ਮੰਗਣੀ ਸਮਾਰੋਹ ਪੂਰੀ ਤਰ੍ਹਾਂ ਨਿੱਜੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...