October 15, 2026, 8:25 pm
----------- Advertisement -----------
HomeNewsBreaking Newsਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚੇ SGPC ਦੇ ਪ੍ਰਧਾਨ ਧਾਮੀ

ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚੇ SGPC ਦੇ ਪ੍ਰਧਾਨ ਧਾਮੀ

Published on

----------- Advertisement -----------

ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 22ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 23ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ। ਇਸੇ ਦੌਰਾਨ ਉਨ੍ਹਾਂ ਨੂੰ ਸਿਆਸੀ, ਧਾਰਮਿਕ ਅਤੇ ਪੰਥਕ ਆਗੂਆਂ ਦਾ ਸਾਥ ਮਿਲ ਰਿਹਾ ਹੈ।ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹਰਿਆਣਾ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਖਨੌਰੀ ਬਾਰਡਰ ਪਹੁੰਚੇ ਹਨ ਜਿੱਥੇ ਉਨ੍ਹਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹਾਲ ਜਾਣਿਆ ਗਿਆ। ਦੱਸ ਦਈਏ ਇਸ ਤੋਂ ਪਹਿਲਾਂ ਲੰਘੇ ਕੱਲ੍ਹ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਦੇ ਮਾਤਾ ਅਤੇ ਪਿਤਾ ਤਰਸੇਮ ਸਿੰਘ, ਬਾਬਾ ਬੰਤਾ ਸਿੰਘ, ਬਾਬਾ ਰਾਜਾਰਾਜ ਸਿੰਘ, ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਅਤੇ ਬਲਵੰਤ ਸਿੰਘ ਰਾਮੂਵਾਲੀਆ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...