June 28, 2026, 12:45 am
----------- Advertisement -----------
HomeNewsBreaking Newsਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ

Published on

----------- Advertisement -----------

ਚੰਡੀਗੜ੍ਹ, 2 ਜਨਵਰੀ (ਬਲਜੀਤ ਮਰਵਾਹਾ)- 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਲਖੰਭ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 3 ਜਨਵਰੀ ਨੂੰ ਸਵੇਰੇ 11 ਵਜੇ ਸੈਫਰਨ ਪਬਲਿਕ ਸਕੂਲ ਫਗਵਾੜਾ (ਕਪੂਰਥਲਾ) ਵਿਖੇ ਲਏ ਜਾ ਰਹੇ ਹਨ।ਇਸੇ ਤਰ੍ਹਾਂ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਸਵੇਰੇ 11 ਵਜੇ ਸਪੋਰਟਸ ਕੰਪਲੈਕਸ ਸੈਕਟਰ 63 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਏ ਜਾ ਰਹੇ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...