May 17, 2026, 3:36 am
----------- Advertisement -----------
HomeNewsBreaking Newsਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਭਗਤ ਧੰਨਾ ਜੀ...

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸੰਗਤਾਂ ਨੂੰ ਵਧਾਈਆਂ

Published on

----------- Advertisement -----------

 ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਬਾਅਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀਆਂ ਸਮੁੱਚੇ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 16 ਮਈ , 2026*:ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ...

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*:ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ...

ਅੰਮ੍ਰਿਤਸਰ : ਧੀ ਨੇ ਆਪਣੇ ਹੀ ਪਿਓ ਦੀ ਪਿੱਠ ‘ਚ ਮਾਰੀ ਗੋਲੀ, ਮਾਨਸਿਕ ਤੌਰ ਤੋਂ ਪ੍ਰੇਸ਼ਾਨ ਦੱਸੀ ਜਾ ਰਹੀ ਹੈ ਕੁੜੀ

ਅੰਮ੍ਰਿਤਸਰ ਦੇ ਅਧੀਨ ਆਉਂਦੇ ਬਾਬਾ ਬਕਾਲਾ ਸਾਹਿਬ ਦੇ ਥਾਣਾ ਖਲਚੀਆਂ ਖੇਤਰ ਤੋਂ ਇੱਕ ਬੇਹੱਦ...

ਪਿੰਡ ਕੁੱਸਾ ਨੇ ਲਿਆ ਇਤਿਹਾਸਕ ਫ਼ੈਸਲਾ, ਬਜ਼ੁਰਗਾਂ ਦੇ ਭੋਗ ‘ਤੇ ਨਹੀਂ ਪੱਕਣਗੇ ਮਿੱਠੇ ਪਕਵਾਨ

ਲੋਕ ਘੋਲਾਂ ਵਜੋਂ ਜਾਣੇ ਜਾਂਦੇ ਮਾਲਵੇ ਦੇ ਪ੍ਰਸਿੱਧ ਪਿੰਡ ਕੁੱਸਾ ਜੋ ਏਕਤਾ ਅਤੇ ਭਾਈਚਾਰੇ...

ਪੰਜਾਬ ਵਿੱਚ ਵਧ ਰਹੇ ਗੈਸਟ੍ਰੋਐਂਟਰਾਈਟਿਸ ਮਾਮਲਿਆਂ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

*ਚੰਡੀਗੜ੍ਹ; 15 ਮਈ 2026:* ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ...

ਹੁਸ਼ਿਆਰਪੁਰ: ਬੋਰਵੈੱਲ ਵਿਚੋਂ 9 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਬੱਚੇ ਨੂੰ ਕੱਢਿਆ ਗਿਆ ਸੁਰੱਖਿਅਤ

ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ...