October 13, 2026, 7:05 am
----------- Advertisement -----------
HomeNewsBreaking Newsਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੁਣ ਹੋਰ ਮਹਿੰਗਾ ! 1...

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੁਣ ਹੋਰ ਮਹਿੰਗਾ ! 1 ਅਪ੍ਰੈਲ ਤੋਂ ਨਵੇਂ ਰੇਟ ਲਾਗੂ

Published on

----------- Advertisement -----------

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੁਣ ਹੋਰ ਮਹਿੰਗਾ ਹੋ ਗਿਆ ਹੈ । 1 ਅਪ੍ਰੈਲ ਤੋਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਵਧਣ ਵਾਲੇ ਹਨ। NHAI ਨੇ ਲਾਡੋਵਾਲ ਟੋਲ ਪਲਾਜ਼ਾ ਦਾ ਰੇਟ 5 ਫੀਸਦੀ ਵਧਾਉਣ ਦਾ ਐਲਾਨ ਕੀਤਾ ਹੈ ।

1 ਅਪ੍ਰੈਲ ਤੋਂ ਇੱਕ ਪਾਸੇ ਦਾ ਟੋਲ 230 ਰੁਪਏ ਹੋਵੇਗਾ ਜਦਕਿ ਦੋਵੇ ਪਾਸੇ ਦਾ 345 ਰੁਪਏ ਹੋਵੇਗਾ । ਬੱਸ ਅਤੇ ਟਰੱਕ ਦਾ ਇੱਕ ਪਾਸੇ ਦਾ ਟੋਲ 775 ਰੁਪਏ ਅਤੇ ਦੋਵੇ ਪਾਸੇ ਦਾ ਟੋਲ 1160 ਰੁਪਏ ਦੇਣਾ ਹੋਵੇਗਾ ।

ਐਕਸਲ ਕਮਰਸ਼ਲ ਗੱਡੀਆਂ ਨੂੰ ਹੁਣ 845 ਇੱਕ ਪਾਸੇ ਦਾ ਟੋਲ ਦੇਣਾ ਹੋਵੇਗਾ ਜਦਕਿ ਦੋਵੇ ਪਾਸੇ ਦੇ ਟੋਲ ਲਈ 1245 ਰੁਪਏ ਦੇਣੇ ਹੋਣਗੇ । ਮਲਟੀ ਐਕਸਲ ਗੱਡੀਆਂ ਨੂੰ ਇੱਕ ਪਾਸੇ ਦਾ 1245 ਅਤੇ ਦੋਵੇ ਪਾਸੇ ਦਾ 1820 ਰੁਪਏ ਦੇਣੇ ਹੋਣਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...