May 1, 2026, 3:05 pm
----------- Advertisement -----------
HomeNewsBreaking Newsਲਾਲਜੀਤ ਸਿੰਘ ਭੁੱਲਰ ਦਾ ਬਿਆਨ: ਅਫਵਾਹਾਂ ਝੂਠੀਆਂ, ਮੈਂ ਆਪ ਆਤਮ ਸਮਰਪਣ ਕੀਤਾ

ਲਾਲਜੀਤ ਸਿੰਘ ਭੁੱਲਰ ਦਾ ਬਿਆਨ: ਅਫਵਾਹਾਂ ਝੂਠੀਆਂ, ਮੈਂ ਆਪ ਆਤਮ ਸਮਰਪਣ ਕੀਤਾ

Published on

----------- Advertisement -----------

ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਲਿਖਿਆ ਹੈ ਕਿ ਉਹ ਸੱਚ ਤੋਂ ਭੱਜਣ ਵਾਲੇ ਨਹੀਂ ਹਨ, ਉਨ੍ਹਾਂ ਖਿਲਾਫ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। 
ਮੈਂ ਹਰ ਵਾਰ ਆਪਣੇ ਹਰ ਕਦਮ ਦੀ ਸ਼ੁਰੂਆਤ ਪਰਮਾਤਮਾ ਨੂੰ ਹਾਜ਼ਰ-ਨਾਜ਼ਰ ਮੰਨ ਕੇ ਕੀਤੀ ਹੈ। ਮੇਰੇ ਲਈ ਮੇਰੇ ਲੋਕ ਹੀ ਮੇਰਾ ਰੱਬ ਹਨ, ਉਹਨਾਂ ਦੇ ਚਿਹਰਿਆਂ ਵਿਚ ਮੈਂ ਹਮੇਸ਼ਾ ਰੱਬ ਦੀ ਝਲਕ ਵੇਖੀ ਹੈ। ਮੇਰੀ ਜ਼ਿੰਦਗੀ ਦਾ ਹਰ ਫੈਸਲਾ ਉਨ੍ਹਾਂ  ਦੀ ਭਲਾਈ ਅਤੇ ਸੱਚਾਈ ਦੇ ਰਾਹ ਉਤੇ ਚੱਲਣ ਲਈ ਹੀ ਰਿਹਾ ਹੈ। ਪਰ ਅੱਜ ਜਿਹੜੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਮੈਂ ਫਰਾਰ ਹੋ ਗਿਆ ਹਾਂ… ਇਹ ਸੱਚ ਨਹੀਂ ਹੈ। ਮੈਂ ਕਦੇ ਵੀ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ। ਮੈਨੂੰ ਦੇਸ਼ ਦੇ ਕਾਨੂੰਨ ‘ਤੇ ਪੂਰਾ ਭਰੋਸਾ ਹੈ, ਅਤੇ ਨਿਆਂ ਪ੍ਰਣਾਲੀ ‘ਤੇ ਵੀ ਅਟੱਲ ਵਿਸ਼ਵਾਸ ਹੈ। ਮੈਂ ਕਿਤੇ ਵੀ ਨਹੀਂ ਭੱਜਿਆ, ਮੈਂ ਆਪਣੇ ਪੰਜਾਬ ਵਿਚ ਹੀ ਹਾਂ। ਸੱਚਾਈ ਅਤੇ ਇਨਸਾਫ ‘ਤੇ ਯਕੀਨ ਰੱਖਦਿਆਂ, ਮੈਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਿਹਾ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...