
ਖੇਤੀ ਕਾਨੂੰਨ ਵਾਪਸੀ ਬਿੱਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਲੋਕਸਭਾ ਤੋਂ ਬਾਅਦ ਰਾਜਸਭਾ ‘ਚ ਵੀ ਇਹ ਬਿੱਲ ਪਾਸ ਕਰ ਦਿੱਤਾ ਗਿਆ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਵਾਪਸੀ ਬਿੱਲ, 2021 ਰਾਜ ਸਭਾ ’ਚ ਪੇਸ਼ ਕੀਤਾ ਹੈ। ਦੱਸ ਦੇਈਏ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਆਵਾਜ਼ ਮਤ ਨਾਲ ਇਹ ਬਿੱਲ ਪਹਿਲਾਂ ਹੀ ਪਾਸ ਹੋ ਗਿਆ ਸੀ।