September 25, 2023, 4:41 am
----------- Advertisement -----------
HomeNewsEntertainmentਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਦੀ ਤਾਰੀਕ ਹੋਈ ਫਾਈਨਲ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਦੀ ਤਾਰੀਕ ਹੋਈ ਫਾਈਨਲ

Published on

----------- Advertisement -----------

ਬਾਲੀਵੁੱਡ ਦੀ ਸਭ ਤੋਂ ਚਰਚਿੱਤ ਅਦਾਕਾਰਾ ਕੈਟਰੀਨਾ ਕੈਫ ਅਦਾਕਾਰ ਵਿੱਕੀ ਕੌਸ਼ਲ ਨਾਲ ਇਨੀਂ ਦਿਨੀਂ ਆਪਣੇ ਵਿਆਹ ਦੀਆਂ ਖ਼ਬਰਾਂ ਨੂੰ ਲੈ ਕੇ ਕਾਫੀ ਚਰਚਾ ‘ਚ ਹਨ। ਵਿਆਹ ਦੀ ਡੇਟ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਦੀ ਮੰਨੀਏ ਤਾਂ ਦੋਵੇਂ 9 ਦਸੰਬਰ ਨੂੰ ਇਕ ਦੂਜੇ ਦੇ ਹੋ ਜਾਣਗੇ।

ਜੋੜਾ ਰਾਜਸਥਾਨ ਦੇ ਮਾਧੋਪੁਰ ਸਥਿਤ ਫਾਈਵ ਸਟਾਰ ਹੋਟਲ ਸਿਕਸ ਸੈਂਸ ਫੋਰਟ 'ਚ ਸੱਤ ਫੇਰੇ ਲਵੇਗਾ। ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਆਪਣੇ ਰਵਾਇਤੀ ਵਿਆਹ ਲਈ ਜੈਪੁਰ ਜਾਣ ਤੋਂ ਪਹਿਲਾਂ ਮੁੰਬਈ ਵਿੱਚ ਕੋਰਟ ਮੈਰਿਜ ਕਰਨਗੇ।ਭਾਵੇਂ ਹੀ ਜੋੜਾ ਵਿਆਹ ਨੂੰ ਲੈ ਕੇ ਚੁੱਪੀ ਸਾਧੇ ਹੈ ਪਰ ਰੋਜ਼ ਕੋਈ ਨਾ ਕੋਈ ਖ਼ਬਰ ਆਉਂਦੀ ਹੀ ਰਹਿੰਦੀ ਹੈ। ਕਦੇ ਵਿਆਹ ਦੀਆਂ ਖ਼ਬਰਾਂ ਨੂੰ ਨਕਾਰਿਆ ਜਾਂਦਾ ਹੈ ਤਾਂ ਕਦੇ ਇਨ੍ਹਾਂ ਦੇ ਵਿਆਹ ਨੂੰ ਤੈਅ ਦੱਸਿਆ ਜਾਂਦਾ ਹੈ। 

ਸੂਤਰਾਂ ਮੁਤਾਬਿਕ  ਇਹ ਦੋਵੇਂ 9 ਦਸੰਬਰ ਨੂੰ ਹਿੰਦੂ ਰੀਤੀ ਰਿਵਾਜ਼ ਨਾਲ ਵਿਆਹ ਕਰਨਗੇ। ਇਨ੍ਹਾਂ ਦੋਵਾਂ ਦੇ ਪਰਿਵਾਰ ਅਤੇ ਕਰੀਬੀ ਇਸ ਵਿਆਹ ਸਮਾਰੋਹ ‘ਚ ਸ਼ਾਮਲ ਹੋਣਗੇ। ਸੰਗੀਤ ਅਤੇ ਮਹਿੰਦੀ ਸਮਾਰੋਹ 7 ਅਤੇ 8 ਦਸੰਬਰ ਨੂੰ ਰਾਜਸਥਾਨ ‘ਚ ਹੀ ਹੋਵੇਗਾ। ਵਿਆਹ ਦੇ ਦਿਨ ਲਾੜਾ-ਲਾੜੀ ਮਸ਼ਹੂਰ ਡਿਜ਼ਾਈਨਰ ਸੱਬਿਆਸਾਚੀ ਮੁਖਰਜੀ ਵਲੋਂ ਡਿਜ਼ਾਈਨਰ ਡਰੈੱਸ ਪਾਉਣਗੇ। ਉਧਰ ਕੈਟਰੀਨਾ ਕੈਫ  ਅਾਪਣੀ ਸੰਗੀਤ ਸੈਰੇਮਨੀ ‘ਤੇ ਮਨੀਸ਼ਾ ਮਲਹੋਤਰਾ ਦਾ ਆਊਟਫਿੱਟ ਵਿਚ ਦਿਸੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਿਤ ਸ਼ਾਹ ਦਾ ਫਿਰੋਜ਼ਪੁਰ ਦੌਰਾ ਰੱਦ, 26 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਕਰਨਗੇ ਮੀਟਿੰਗ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ 26 ਸਤੰਬਰ ਦਾ ਫਿਰੋਜ਼ਪੁਰ ਦੌਰਾ ਰੱਦ ਹੋ ਜਾਣ...

ਸਫੇਦ ਸ਼ੇਰਵਾਨੀ ‘ਚ ਰਾਘਵ ਚੱਢਾ ਦੀ ਪਹਿਲੀ ਫੋਟੋ ਆਈ ਸਾਹਮਣੇ

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਦੁਪਹਿਰ...

ਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਵਿੱਚ ਸ਼ਾਮਿਲ ਹੋਈ ਪ੍ਰਿਯੰਕਾ ਚੋਪੜਾ ਦੀ ਮਾਂ ਨੇ ਸਾਂਝੀ ਕੀਤੀ ਤਸਵੀਰ

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਵਿੱਚ ਸ਼ਾਮਿਲ ਹੋਈ ਪ੍ਰਿਯੰਕਾ ਚੋਪੜਾ...

ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ

ਪੰਜਾਬ 'ਚ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਧੇ ਤੋਂ ਵੱਧ ਪੰਜਾਬ...

ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਜ਼ਬਰਦਸਤ ਸ਼ੁਰੂਆਤ, ਪਹਿਲੇ ਦਿਨ ਹੀ ਜਿੱਤੇ ਪੰਜ ਤਗਮੇ

ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਨੇ ਐਤਵਾਰ ਨੂੰ ਸ਼ਾਨਦਾਰ...

ਬਿਆਸ ਦਰਿਆ ‘ਚ ਡੁੱਬਣ ਕਾਰਨ 2 ਬੱਚਿਆਂ ਦੀ ਮੌ.ਤ, ਮਾਪਿਆਂ ਦਾ ਦਾ ਰੋ-ਰੋ ਕੇ ਬੁਰਾ ਹਾਲ

ਸੁਲਤਾਨਪੁਰ ਲੋਧੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਕਪੂਰਥਲਾ...

ਰਾਘਵ-ਪਰਿਣੀਤੀ ਦਾ ਵਿਆਹ ਅੱਜ: ਦੁਪਹਿਰ ਇੱਕ ਵਜੇ ਰਾਘਵ ਦੇ ਸਜੇਗਾ ਸਿਹਰਾ, ਮਹਿਮਾਨਾਂ ਦੇ ਆਉਣ ਦਾ ਸਿਲਸਿਲਾ ਜਾਰੀ

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਅੱਜ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ।...

ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨੀ ਡਰੋਨ ਅਤੇ 3.5 ਕਰੋੜ ਦੀ ਹੈਰੋਇਨ ਬਰਾਮਦ

ਬੀਐਸਐਫ ਦੀ ਸਖ਼ਤੀ ਦੇ ਬਾਵਜੂਦ ਪਾਕਿਸਤਾਨ ਦਾ ਇੱਕ ਡਰੋਨ ਇੱਕ ਵਾਰ ਫਿਰ ਭਾਰਤੀ ਸਰਹੱਦ...

ਬਠਿੰਡਾ ‘ਚ ਦੋ ਲੜਕੀਆਂ ਦੇ ਅਨੰਦ-ਕਾਰਜ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗ੍ਰੰਥੀ, ਰਾਗੀ ਤੇ ਕਮੇਟੀ ਖ਼ਿਲਾਫ਼ ਕਾਰਵਾਈ

ਪੰਜਾਬ ਦੇ ਬਠਿੰਡਾ 'ਚ ਮੁਲਤਾਨੀਆ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੈਨਾਲ ਕਲੋਨੀ...