September 4, 2026, 3:49 pm
----------- Advertisement -----------
HomeNewsBreaking Newsਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

Published on

----------- Advertisement -----------

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ ਕਈ ਦਿਨ ਪੁਰਾਣੀ ਸੜੀ ਲਾਸ਼ ਉਸ ਦੇ ਘਰ ਅੰਦਰ ਬੈੱਡ ’ਤੇ ਪਈ ਮਿਲੀ। ਉਹ ਚਾਰ-ਪੰਜ ਦਿਨਾਂ ਤੋਂ ਲਾਪਤਾ ਸੀ। ਘਰ ਦੇ ਕਮਰੇ ਸਮੇਤ ਹੋਰ ਥਾਵਾਂ ’ਤੇ ਖੂਨ ਦੇ ਨਿਸ਼ਾਨ ਮਿਲਣ ਕਾਰਨ ਪੁਲੀਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਤਲ ਸਮੇਤ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਬਲਜੀਤ ਸਿੰਘ ਆਪਣੇ ਘਰ ਵਿੱਚ ਇਕੱਲਾ ਰਹਿੰਦਾ ਸੀ। ਕੁਝ ਦਿਨਾਂ ਤੋਂ ਉਸ ਨਾਲ ਪਰਿਵਾਰਕ ਮੈਂਬਰਾਂ ਦਾ ਸੰਪਰਕ ਨਹੀਂ ਸੀ ਹੋ ਰਿਹਾ। ਅੱਜ ਸਵੇਰੇ ਜਦੋਂ ਪਰਿਵਾਰਕ ਮੈਂਬਰ ਘਰ ਪੁੱਜੇ ਤਾਂ ਅੰਦਰ ਬੈੱਡ ’ਤੇ ਉਸ ਦੀ ਲਾਸ਼ ਪਈ ਮਿਲੀ। ਲਾਸ਼ ਕਈ ਦਿਨ ਪੁਰਾਣੀ ਹੋਣ ਕਾਰਨ ਸੜਨ ਲੱਗ ਪਈ ਸੀ। ਪਰਿਵਾਰ ਮੁਤਾਬਕ ਕਮਰੇ ਅਤੇ ਘਰ ਦੇ ਅੰਦਰ ਕਈ ਥਾਵਾਂ ‘ਤੇ ਖੂਨ ਫੈਲਿਆ ਹੋਇਆ ਸੀ, ਜੋ ਸੁੱਕ ਚੁੱਕਾ ਸੀ। ਥਾਣਾ ਸੁਧਾਰ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਕੇ ਜਾਂਚ ਸ਼ੁਰੂ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...