ਅੰਮ੍ਰਿਤਸਰ, 3 ਦਸੰਬਰ 2021 – ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ, ਉੱਘੇ ਹੋਟਲ ਤੇ ਟਰਾਂਸਪੋਰਟ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਦੇਹਾਂਤ ਹੋ ਗਿਆ ਹੈ। ਉਹ ਕਰੀਬ 85 ਵਰ੍ਹਿਆਂ ਦੇ ਸਨ। ਮਿਲੀ ਜਾਣਕਰੀ ਅਨੁਸਾਰ ਉਹਨਾਂ ਦਾ ਦੇਹਾਂਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਦਿਹਾਂਤ ਹੋ ਗਿਆ। ਚੱਢਾ ਪਰਿਵਾਰ ਅਨੁਸਾਰ ਚਰਨਜੀਤ ਸਿੰਘ ਚੱਢਾ ਦਾ ਅੰਤਿਮ ਸਸਕਾਰ ਕੱਲ੍ਹ 4 ਦਸੰਬਰ ਨੂੰ ਕੀਤਾ ਜਾਵੇਗਾ।
----------- Advertisement -----------
ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਤੇ ਉੱਘੇ ਹੋਟਲ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਨਹੀਂ ਰਹੇ
Published on
----------- Advertisement -----------