October 28, 2026, 1:45 pm
----------- Advertisement -----------
HomeNewsLatest Newsਤਿਵਾੜੀ ਨੇ ਰਾਜ ਸਭਾ 'ਚ ਚੰਡੀਗੜ੍ਹ ਦੀ ਨੁਮਾਇੰਦਗੀ ਮੰਗੀ

ਤਿਵਾੜੀ ਨੇ ਰਾਜ ਸਭਾ ‘ਚ ਚੰਡੀਗੜ੍ਹ ਦੀ ਨੁਮਾਇੰਦਗੀ ਮੰਗੀ

Published on

----------- Advertisement -----------

ਚੰਡੀਗੜ੍ਹ, 4 ਦਸੰਬਰ 2021 – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਰਾਜ ਸਭਾ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਨੁਮਾਇੰਦਗੀ ਦੀ ਮੰਗ ਕੀਤੀ ਹੈ, ਜਿਸਨੂੰ ਅਜੇ ਉਪਰਲੇ ਹਾਊਸ ਵਿੱਚ ਨੁਮਾਇੰਦਗੀ ਮਿਲਣੀ ਬਾਕੀ ਹੈ।

ਤਿਵਾੜੀ ਨੇ ਇਸ ਸਬੰਧ ਵਿਚ ਲੋਕ ਸਭਾ ਵਿਚ ਇਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਸੰਸਦ ਦੇ ਉਪਰਲੇ ਸਦਨ ਵਿਚ ਇਕ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਪ੍ਰਤੀਨਿਧਤਾ ਦੇਣ ਲਈ ਇਸ ਬਿੱਲ ਨੂੰ ਸਰਕਾਰੀ ਬਿੱਲ ਵਜੋਂ ਪੇਸ਼ ਕਰਨ ਨਾਲ ਸਬੰਧਤ ਹੈ।

ਕਾਂਗਰਸ ਸਾਂਸਦ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਕਾਨੂੰਨ ਅਨੁਸਾਰ ਸੰਸਦ ਦੇ ਉਪਰਲੇ ਸਦਨ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪ੍ਰਤੀਨਿਧਤਾ ਦਿੰਦਾ ਹੈ।

ਉਨ੍ਹਾਂ ਨੇ ਸੁਝਾਅ ਦਿੱਤਾ ਕਿ ਚੰਡੀਗੜ੍ਹ ਨਗਰ ਨਿਗਮ ਚੰਡੀਗੜ੍ਹ ਤੋਂ ਰਾਜ ਸਭਾ ਮੈਂਬਰ ਚੁਣਨ ਲਈ ਇੱਕ ਇਲੈਕਟੋਰਲ ਕਾਲਜ ਸਥਾਪਤ ਕਰ ਸਕਦਾ ਹੈ, ਜਿਵੇਂ ਕਿ ਦਿੱਲੀ ਮੈਟਰੋਪੋਲੀਟਨ ਕੌਂਸਲ 1966 ਤੋਂ 1990 ਤੱਕ ਦਿੱਲੀ ਤੋਂ ਤਿੰਨ ਨੁਮਾਇੰਦਿਆਂ ਦੀ ਚੋਣ ਕਰਨ ਲਈ ਇੱਕ ਇਲੈਕਟੋਰਲ ਕਾਲਜ ਵਜੋਂ ਕੰਮ ਕਰਦੀ ਸੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਅਤੇ ਜੰਮੂ-ਕਸ਼ਮੀਰ ਨੂੰ ਰਾਜ ਸਭਾ ਵਿੱਚ ਪ੍ਰਤੀਨਿਧਤਾ ਮਿਲੀ ਹੈ। ਜਦਕਿ ਚੰਡੀਗੜ੍ਹ, ਲੱਦਾਖ, ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦੀਵ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ ਨੂੰ ਅਜੇ ਪ੍ਰਤੀਨਿਧਤਾ ਨਹੀਂ ਮਿਲਣੀ ਹੈ। ਹਾਲਾਂਕਿ ਤਿਵਾੜੀ ਨੇ ਰਾਜ ਸਭਾ ‘ਚ ਖਾਸ ਤੌਰ ‘ਤੇ ਚੰਡੀਗੜ੍ਹ ਲਈ ਨੁਮਾਇੰਦਗੀ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...