September 25, 2023, 1:01 am
----------- Advertisement -----------
HomeNewsLatest Newsਨਵਜੋਤ ਸਿੱਧੂ ਆਪਣੀ ਹੀ ਸਰਕਾਰ 'ਤੇ ਹੋਏ ਤੱਤੇ, ਦੇ ਦਿੱਤੀ ਧਮਕੀ

ਨਵਜੋਤ ਸਿੱਧੂ ਆਪਣੀ ਹੀ ਸਰਕਾਰ ‘ਤੇ ਹੋਏ ਤੱਤੇ, ਦੇ ਦਿੱਤੀ ਧਮਕੀ

Published on

----------- Advertisement -----------

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੂਬਾ ਸਰਕਾਰ ਨੂੰ ਧਮਕੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੰਨੀ ਸਰਕਾਰ ਨੇ ਨਸ਼ਾਖੋਰੀ ‘ਤੇ SIT ਦੀ ਰਿਪੋਰਟ ਜਨਤਕ ਨਹੀਂ ਕੀਤੀ ਤਾਂ ਉਹ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਚਲੇ ਜਾਣਗੇ। ਸਿੱਧੂ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਕਾਰਨ ਲੱਖਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਨਸ਼ੇ ਤੇ ਬੇਅਦਬੀ ਸਬੰਧੀ ਰਿਪੋਰਟ ਜਨਤਕ ਨਾ ਕੀਤੀ ਤਾਂ ਮੈਂ ਸਰਕਾਰ ਖਿਲਾਫ ਭੁੱਖ ਹੜਤਾਲ ਕਰਾਂਗਾ ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਚਲਾ ਜਾਵਾਂਗਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਡੀਜੀਪੀ ਤੇ ਏਜੀ ਦੀ ਨਿਯੁਕਤੀ ਨੂੰ ਲੈ ਕੇ ਵੀ ਨਵਜੋਤ ਸਿੰਘ ਸਿੱਧੂ ਨੇ ਸੀਐਮ ਚਰਨਜੀਤ ਸਿੰਘ ਚੰਨੀ ਖਿਲਾਫ ਬਗਾਵਤੀ ਸੁਰ ਅਪਣਾ ਲਏ ਸੀ ਤੇ ਸੂਬਾ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 24 ਸਤੰਬਰ (ਬਲਜੀਤ ਮਰਵਾਹਾ):ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ...

ਭਾਰ ਘਟਾਉਣ ਦੇ ਨਾਲ- ਨਾਲ ਨੀਂਦ ’ਚ ਵੀ ਗੁਣਕਾਰੀ ਹੈ ਇਹ ਭਾਰਤੀ ਮਸਾਲਾ

ਭਾਰਤੀ ਰਸੋਈ ’ਚ ਪਾਇਆ ਜਾਣ ਵਾਲਾ ਜੀਰਾ ਕਈ ਗੁਣਾਂ ਨਾਲ ਭਰਪੂਰ ਹੁੰਦਾ ਹੈ। ਜੀਰੇ...

ਕਾਨੂੰਨੀ ਪੇਸ਼ੇ ਵਿੱਚ ਭਾਸ਼ਾ ਸਰਲ ਹੋਣੀ ਚਾਹੀਦੀ ਹੈ –  ਜਸਟਿਸ ਸੰਜੀਵ ਖੰਨਾ

 ਸੁਪਰੀਮ ਕੋਰਟ ਨੇ ਕਾਨੂੰਨੀ ਪੇਸ਼ੇ ਵਿੱਚ ਸਰਲ ਭਾਸ਼ਾ ਹੋਣ ਦੀ ਗੱਲ ਕੀਤੀ ਹੈ, ਤਾਂ...

ਪੁਲਿਸ ਨੇ ਲੁਟੇ.ਰਾ ਗਿਰੋ.ਹ ਨੂੰ ਕੀਤਾ ਕਾਬੂ,  2 ਪਿਸ.ਤੌਲ, ਤੇਜ਼.ਧਾਰ ਹਥਿ.ਆਰ ਬਰਾਮਦ

ਤਰਨਤਾਰਨ ਵਿੱਚ ਪੰਜਾਬ ਪੁਲਿਸ ਦੇ ਇੱਕ ASI ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ 4...

ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌ.ਤ

ਮਕਸੂਦਾਂ ਵਿੱਚ ਰਹਿਣ ਵਾਲੇ ਇੱਕ ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ।...

NIA ਨੇ SFJ ਦੇ 19 ਸਮਰਥਕਾਂ ਦੀ ਸੂਚੀ ਕੀਤੀ ਤਿਆਰ, ਇਹਨਾਂ ਦੀ ਜ਼ਮੀਨ ਕੀਤੀ ਜਾਵੇਗੀ ਜ਼ਬਤ

ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ...

ਬੀਐਸਐਫ ਦੇ ਜਵਾਨਾ ਅਤੇ ਪੁਲਿਸ ਨੇ 12 ਪੈਕੇਟ ਹੈਰੋਈਨ 19 ਲੱਖ 30 ਹਜ਼ਾਰ ਰੁਪਏ ਕੀਤੇ ਜ਼ਬਤ

ਕਲ ਦੇਰ ਰਾਤ ਬੀਐੱਸਐੱਫ ਦੀ ਆਦੀਆ ਪੋਸਟ ਤੇ ਡਰੋਨ ਦੀ ਗਤੀਵਿਧੀ ਵੇਖੇ ਜਾਣ ਤੋਂ...

ਜਾਣੋ,ਭਾਰਤ ਅਤੇ ਕੈਨੇਡਾ ਵਿਚੋਂ ਕਿਸੇ ਇੱਕ ਨੂੰ ਚੁਣਨ ‘ਤੇ ਕੀ ਬੋਲੇ ਪੈਂਟਾਗਨ ਦੇ ਸਾਬਕਾ ਅਧਿਕਾਰੀ

ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਭਾਰਤ ਨਾਲੋਂ ਕੈਨੇਡਾ ਲਈ ਵੱਡਾ ਖ਼ਤਰਾ ਦੱਸਦੇ ਹੋਏ ਪੈਂਟਾਗਨ...

ਕੈਨੇਡਾ ਵਿਚਲੇ ਗੁਰਦੁਆਰੇ ਵਿੱਚੋਂ ਭੜਕਾਊ ਪੋਸਟਰ ਹਟਾਉਣ ਦੇ ਆਦੇਸ਼

ਹਰਦੀਪ ਨਿੱਝਰ ਦੀ ਮੌਤ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਲੇ ਸਬੰਧ ਠੀਕ ਨਹੀਂ ਹਨ। ...