
ਨਵੀਂ ਦਿੱਲੀ, 1 ਦਸੰਬਰ, 2021: ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਸਿਰਸਾ ਨੇ ਐਲਾਨ ਕੀਤਾ ਹੈ ਕਿ ਉਹ ਅੱਗੇ ਤੋਂ ਅਹੁਦੇਦਾਰੀ ਵਾਸਤੇ ਖੜ੍ਹੇ ਨਹੀਂ ਹੋਣਗੇ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਉਂਟ ‘ਤੇ ਦਿੱਤੀ ਹੈ।