ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਦੀਆਂ ਤਿਆਰੀਆਂ ਪੂਰੇ ਜੋਰਾ ਨਾਲ ਚੱਲ ਰਹੀਆਂ ਹਨ। ਅਕਾਲੀ ਦਲ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
ਪਾਰਟੀ ਨੇ ਅੱਜ ਸੰਗਰੂਰ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ । ਅਕਾਲੀ ਦਲ ਨੇ ਸੰਗਰੂਰ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ ।