ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਸ਼ਨੀਵਾਰ ਨੂੰ ਸਿੰਘੂ ਬਾਰਡਰ ‘ਤੇ ਅਹਿਮ ਮੀਟਿੰਗ ਕਰੇਗਾ। ਇਸ ‘ਚ MSP ਅਤੇ ਹੋਰ ਅਹਿਮ ਮੁੱਦਿਆਂ ‘ਤੇ ਅਗਲੀ ਰਣਨੀਤੀ ਬਾਰੇ ਅਤੇ ਜਥੇਬੰਦੀਆਂ ਨੂੰ ਕੀ ਕਦਮ ਚੁੱਕਣੇ ਚਾਹੀਦੇ ਹਨ, ਇਸ ਬਾਰੇ ਗੱਲਬਾਤ ਕੀਤੀ ਜਾਵੇਗੀ।ਅੱਜ ਸਵੇਰੇ 11 ਵਜੇ ਸੰਯੁਕਤ ਕਿਸਾਨ ਮੋਰਚਾ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ ਜਿਸ ਵਿੱਚ 9 ਮੈਂਬਰ ਹੋਣਗੇ।ਇਸ ਤੋਂ ਬਾਅਦ 12 ਵਜੇ ਦੇ ਕਰੀਬ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਵੇਗੀ, ਜਿਸ ਵਿਚ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣਗੇ।
----------- Advertisement -----------
ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫੈਸਲੇ
Published on
----------- Advertisement -----------