November 5, 2026, 7:10 am
----------- Advertisement -----------
HomeNewsEntertainmentਕੈਟ-ਵਿੱਕੀ ਵੈਡਿੰਗ-- ਨਵੇਂ ਕਰੋਨਾ ਵੈਰੀਐਂਟ ਨੇ ਛੋਟੀ ਕਰਾਈ ਗੈਸਟ ਲਿਸਟ , ਵੇਖੋ...

ਕੈਟ-ਵਿੱਕੀ ਵੈਡਿੰਗ– ਨਵੇਂ ਕਰੋਨਾ ਵੈਰੀਐਂਟ ਨੇ ਛੋਟੀ ਕਰਾਈ ਗੈਸਟ ਲਿਸਟ , ਵੇਖੋ ਪੂਰੀ ਲਿਸਟ

Published on

----------- Advertisement -----------

ਬੋਲੀਵੁੱਡ ਦੀ ਮਸ਼ਹੂਰ ਜੋੜੀ 9 ਦਸੰਬਰ ਨੂੰ ਇਕ ਦੂਜੇ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ ਵਿਆਹ ਦੀਆਂ ਖਬਰਾਂ ਵਿਚਾਲੇ ਵਿਆਹ ਵਿਚ ਆਉਣ ਵਾਲੇ  ਮਹਿਮਾਨਾਂ ਦੇ ਨਾਂ ਵੀ ਸਾਹਮਣੇ ਆਉਣ ਲੱਗੇ ਹਨ। ਪਰ ਦੱਖਣੀ ਅਫਰੀਕਾ ਤੋਂ ਆਏ ਨਵੇਂ ਕੋਰੋਨਾ ਵੇਰੀਐਂਟ ਓਮੀਕਰੋਂਨ  ਨੇ ਇਹਨਾਂ ਦੀ ਚਿੰਤਾ ਵਧਾ ਦਿੱਤੀ ਹੈ. ਦੱਸ ਦੇਈਏ  ਕਿ ਨਵੇਂ ਵੇਰੀਐਂਟ ਨੂੰ ਵੇਖਦੇ ਹੋਏ ਮਹਿਮਾਨਾਂ ਦੀ ਲਿਸਟ ਵਿੱਚ ਕਾਫੀ ਤਬਦੀਲੀ ਕੀਤੀ ਗਈ ਹੈ। ਵਿਆਹ ਲਈ ਨਵੀਂ ਯੋਜਨਾ ਬਣਾਈ ਗਈ ਹੈ ।

ਬ੍ਰਿਟਿਸ਼ ਮੂਲ ਦੀ ਕੈਟਰੀਨਾ ਦੇ ਬੋਲੀਵੁੱਡ ਦੀ ਮਸ਼ਹੂਰ ਜੋੜੀ 9 ਦਸੰਬਰ ਨੂੰ ਇਕ ਦੂਜੇ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ ਵਿਆਹ ਵਿਚ ਆਉਣ ਵਾਲੇ  ਮਹਿਮਾਨਾਂ ਦੇ ਨਾਂ ਵੀ ਸਾਹਮਣੇ ਆਉਣ ਲੱਗੇ ਹਨ। ਪਰ ਦੱਖਣੀ ਅਫਰੀਕਾ ਤੋਂ ਆਏ ਨਵੇਂ ਕੋਰੋਨਾ ਵੇਰੀਐਂਟ ਓਮੀਕਰੋਂਨ  ਨੇ ਇਹਨਾਂ ਦੀ ਚਿੰਤਾ ਵਧਾ ਦਿੱਤੀ ਹੈ. ਦੱਸ ਦੇਈਏ  ਕਿ ਨਵੇਂ ਵੇਰੀਐਂਟ ਨੂੰ ਵੇਖਦੇ ਹੋਏ ਮਹਿਮਾਨਾਂ ਦੀ ਲਿਸਟ ਵਿੱਚ ਕਾਫੀ ਤਬਦੀਲੀ ਕੀਤੀ ਗਈ ਹੈ। ਵਿਆਹ ਲਈ ਨਵੀਂ ਯੋਜਨਾ ਬਣਾਈ ਗਈ ਹੈ ।

ਬ੍ਰਿਟਿਸ਼ ਮੂਲ ਦੀ ਕੈਟਰੀਨਾ ਦੇ ਵਿਆਹ ਵਿੱਚ ਅੰਤਰਰਾਸ਼ਟਰੀ ਮਹਿਮਾਨ ਵੀ ਵਿਆਹ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਕੈਟ ਦੇ ਪਰਿਵਾਰ ਤੋਂ ਇਲਾਵਾ, ਅੰਤਰਰਾਸ਼ਟਰੀ ਮਹਿਮਾਨਾਂ ਵਿੱਚ ਪੇਰੂ ਦੇ ਫੋਟੋਗ੍ਰਾਫਰ ਮਾਰੀਓ ਟੈਸਟੀਨੋ ਸ਼ਾਮਲ ਹਨ। ਮਹਿਮਾਨਾਂ ਦੀ ਸੂਚੀ ਵਿੱਚ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਦਾ ਨਾਮ ਵੀ ਸ਼ਾਮਿਲ ਹੈ  । ਖਬਰਾਂ ਮੁਤਾਬਕ ਵਿਰਾਟ ਪਤਨੀ ਅਨੁਸ਼ਕਾ ਸ਼ਰਮਾ ਅਤੇ ਬੇਟੀ ਵਾਮਿਕਾ ਨਾਲ ਰਾਜਸਥਾਨ ‘ਚ ਵਿਕ-ਕੈਟ ਦੇ ਵਿਆਹ ‘ਚ ਸ਼ਾਮਲ ਹੋਣ ਜਾ ਰਹੇ ਹਨ।

ਇਹਨਾਂ ਤੋਂ ਇਲਾਵਾ ਕਰਨ ਜੌਹਰ, ਫਰਾਹ ਖਾਨ ਅਤੇ ਜ਼ੋਇਆ ਅਖਤਰ ਤੋਂ ਬਾਅਦ ਨਿਰਦੇਸ਼ਕ ਸ਼ਸ਼ਾਂਕ ਖੇਤਾਨ ਵੀ ਇਸ ਵਿਆਹ ‘ਚ ਸ਼ਿਰਕਤ ਕਰ ਰਹੇ ਹਨ।  ਖਬਰਾਂ ਮੁਤਾਬਕ ਫਰਾਹ ਅਤੇ ਕਰਨ 7 ਦਸੰਬਰ ਨੂੰ ਹੋਣ ਵਾਲੇ ਇਸ ਜੋੜੀ ਦੇ ਸੰਗੀਤ ਸਮਾਰੋਹ ਦੀ ਕੋਰੀਓਗ੍ਰਾਫੀ ਕਰ ਰਹੇ ਹਨ। ਦੂਜੇ ਪਾਸੇ, ਜ਼ੋਇਆ ਕੈਟਰੀਨਾ ਵਾਲੇ  ਵਿਆਹ ਵਿੱਚ ਸ਼ਾਮਲ ਹੋਵੇਗੀ। ਇਨ੍ਹਾਂ ਤੋਂ ਇਲਾਵਾ ਵਰੁਣ ਧਵਨ ਅਤੇ ਸ਼ਾਹਰੁਖ ਖਾਨ ਦੇ ਨਾਂ ਵੀ ਮਹਿਮਾਨ ਵਜੋਂ ਸਾਹਮਣੇ ਆਏ ਹਨ। ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਆਪਣੇ ਰਵਾਇਤੀ ਵਿਆਹ ਲਈ ਜੈਪੁਰ ਜਾਣ ਤੋਂ ਪਹਿਲਾਂ ਮੁੰਬਈ ਵਿੱਚ ਕੋਰਟ ਮੈਰਿਜ ਕਰਨਗੇ। ਕੈਟਰੀਨਾ ਅਤੇ ਵਿੱਕੀ  ਵਿਆਹ ਵਿਚ ਸਬਿਆਸਾਚੀ ਮੁਖਰਜੀ ਦੁਆਰਾ ਡਿਜ਼ਾਈਨ ਕੀਤੇ ਡਰੈੱਸ ਵਿਚ ਨਜ਼ਰ ਆਉਣਗੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡੀ ‘ਪੁਨਰ ਸੁਰਜੀਤ, ਕਿਹਾ- ਗਿਆਨੀ ਹਰਪ੍ਰੀਤ ਨਾਲ ਵਿਚਾਰਧਾਰਕ ਮੇਲ ਨਹੀਂ ਖਾਂਦੀ

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ...

ਪੰਜਾਬ ਤੋਂ ਬਿਹਾਰ ਪਹੁੰਚੀ 1 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ! ਆਬਕਾਰੀ ਵਿਭਾਗ ਨੇ ਕੀਤੀ ਜ਼ਬਤ, ਜਾਣੋ ਪੂਰਾ ਮਾਮਲਾ

ਬਿਹਾਰ ਵਿੱਚ ਸ਼ਰਾਬ 'ਤੇ ਪਾਬੰਦੀ ਹੋਣ ਦੇ ਬਾਵਜੂਦ, ਤਸਕਰੀ ਦਾ ਮੁੱਦਾ ਬੇਰੋਕ ਜਾਰੀ ਹੈ।...

ਪੰਜਾਬ ਸਰਕਾਰ ਨੇ 3 ਫੀਸਦੀ ਡੀਏ ਵਧਾਇਆ, ਬਕਾਏ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਮੁੜ ਕੀਤਾ ਰੁਖ਼

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦਿਆਂ...

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...