July 24, 2026, 3:01 pm
----------- Advertisement -----------
HomeNewsLatest Newsਧੂਰੀ ਦੇ ਲੋਕ ਭਗਵੰਤ ਮਾਨ ਨੁੰ ਹਰਾ ਕੇ ਜਲਾਲਾਬਾਦ ਵਾਲਾ ਇਤਿਹਾਸ ਦੁਹਰਾਉਣਗੇ...

ਧੂਰੀ ਦੇ ਲੋਕ ਭਗਵੰਤ ਮਾਨ ਨੁੰ ਹਰਾ ਕੇ ਜਲਾਲਾਬਾਦ ਵਾਲਾ ਇਤਿਹਾਸ ਦੁਹਰਾਉਣਗੇ : ਦਲਵੀਰ ਗੋਲਡੀ

Published on

----------- Advertisement -----------

ਆਪ ਪਾਰਟੀ ਵੱਲੋ ਭਗਵੰਤ ਮਾਨ ਨੂੰ ਧੂਰੀ ਤੋਂ 2022 ਦੀਆਂ ਚੋਣ ਲੜਾਉਣ ਦੇ ਫੈਸਲੇ ਉੱਪਰ ਸਿਆਸੀ ਟਿੱਪਣੀ ਕਰਦਿਆਂ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਮਾਨ ਦੇ ਧੂਰੀ ਤੋਂ ਚੋਣ ਲੜਨ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀ ਪੈਦਾ। ਉਨ੍ਹਾਂ ਕਿਹਾ ਹੁਣ ਚੋਣ ਵਿੱਚ ਸਿਆਸੀ ਲੜਾਈ ਘਰਦਿਆਂ ਤੇ ਬਾਹਰਲੇ ਉਮੀਦਵਾਰ ਵਿੱਚ ਹੋਵੇਗੀ ਤੇ ਜਲਾਲਾਬਾਦ ਵਾਲੀ ਕਹਾਣੀ-ਜਿੱਥੇ ਮਾਨ ਵਿਧਾਨ ਸਭਾ ਚੋਣ  ਹਾਰ ਗਏ ਸਨ, ਧੂਰੀ ਦੇ ਵੋਟਰ ਉਹ ਇਤਿਹਾਸ ਫਿਰ ਦੁਹਰਾਉਣਗੇ।
 ਉਨ੍ਹਾਂ ਕਿਹਾ ਭਗਵੰਤ ਮਾਨ ਦਾ ਧੂਰੀ ਅੰਦਰ ਸਵਾਗਤ ਕਰਨਗੇ ਤੇ ਧੂਰੀ ਦੇ ਲੋਕ ਕਾਂਗਰਸ ਪਾਰਟੀ ਦੇ ਵਿਕਾਸ ਕੰਮਾਂ ਉੱਪਰ ਆਪਣੀ ਮੋਹਰ ਲਾਉਣਗੇ। ਉਨ੍ਹਾਂ ਕਿਹਾ ਮਾਨ ਦੀ ਮੈਂਬਰ ਪਾਰਲੀਮੈਂਟ ਵਜੋਂ ਕਾਰਗੁਜ਼ਾਰੀ ਲੋਕਾਂ ਸਾਹਮਣੇ ਹੈ। ਮਾਨ ਹੁਣ ਤੱਕ ਸਿਰਫ ਦੋ ਵਾਰ ਧੂਰੀ ਅੰਦਰ ਆਏ ਹਨ ਤੇ ਅਪਣੇ ਗੋਦ ਲਏ ਬੇਨੜਾ ਪਿੰਡ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਆਪ ਪਾਰਟੀ ਕੋਲ ਚੋਣਾਂ ਲੜਨ ਲਈ ਕੋਈ ਮੁੱਦਾ ਨਹੀਂ ਹੈ, ਸਿਰਫ ਵੱਡੇ ਵੱਡੇ ਦਾਅਵੇ ਹਨ। ਪਰ ਸ਼ਹਿਰ ਦੇ ਲੋਕ ਇਸ ਝੂਠ ਦੇ ਸੱਚ ਦੀ ਲੜਾਈ ਵਿੱਚ ਉਨ੍ਹਾਂ ਦਾ ਸਾਥ ਦੇ ਕੇ ਮਾਨ ਨੂੰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਆਪ ਪਾਰਟੀ ਕੋਲ ਸ਼ਹਿਰ ਅੰਦਰ ਕੋਈ ਉਮੀਦਵਾਰ ਨਾ ਹੋਣ ਕਾਰਨ ਬਾਹਰਲੇ ਉਮੀਦਵਾਰ ਭਗਵੰਤ ਮਾਨ ਨੂੰ ਉਨ੍ਹਾਂ ਦੇ ਮੁਕਾਬਲੇ ਧੂਰੀ ਤੋਂ ਚੋਣ ਲੜਾਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...