February 3, 2026, 10:17 pm
----------- Advertisement -----------
HomeNewsLatest Newsਪੰਜਾਬੀਆਂ ਨੂੰ ਚੌਥੀ ਗਾਰੰਟੀ ਦੇਣ ਅੱਜ ਪੰਜਾਬ ਆਉਣਗੇ ਕੇਜਰੀਵਾਲ, ਪਠਾਨਕੋਟ 'ਚ ਸਿਸੋਦੀਆ...

ਪੰਜਾਬੀਆਂ ਨੂੰ ਚੌਥੀ ਗਾਰੰਟੀ ਦੇਣ ਅੱਜ ਪੰਜਾਬ ਆਉਣਗੇ ਕੇਜਰੀਵਾਲ, ਪਠਾਨਕੋਟ ‘ਚ ਸਿਸੋਦੀਆ ਨਾਲ ਕੱਢਣਗੇ ਤਿਰੰਗਾ ਯਾਤਰਾ

Published on

----------- Advertisement -----------

ਪਠਾਨਕੋਟ, 2 ਦਸੰਬਰ 2021 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ (ਵੀਰਵਾਰ) ਨੂੰ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਇਹ ਫੇਰੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਹੋਵੇਗੀ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬੀਆਂ ਨੂੰ ਚੌਥੀ ਗਰੰਟੀ ਵੀ ਦੇਣਗੇ।

ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੁਪਿਹਰ ਨੂੰ ਪਠਾਨਕੋਟ ਪਹੁੰਚਣਗੇ। ਇਸ ਉਪਰੰਤ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਉਪਰ ਪਾਰਟੀ ਵੱਲੋਂ ਅਯੋਜਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।

ਮਾਨ ਅਨੁਸਾਰ ਅਰਵਿੰਦ ਕੇਜਰੀਵਾਲ ਇਸ ਤੋਂ ਪਹਿਲਾਂ ਮੁਫ਼ਤ ਅਤੇ 24 ਘੰਟੇ ਬਿਜਲੀ ਦੀ ਪਹਿਲੀ ਗਰੰਟੀ, ਮੁਫ਼ਤ ਸਿਹਤ ਸੇਵਾਵਾਂ ਅਤੇ 16 ਹਜ਼ਾਰ ਮੁਹੱਲਾ ਕਲੀਨਿਕ ਬਣਾਉਣ ਦੀ ਦੂਜੀ ਗਰੰਟੀ ਅਤੇ 18 ਸਾਲ ਤੋਂ ਵੱਡੀ ਉਮਰ ਦੀਆਂ ਔਰਤਾਂ ਅਤੇ ਕੁੜੀਆਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣੀ ਦੀ ਤੀਜੀ ਗਰੰਟੀ ਦੇ ਚੁੱਕੇ ਹਨ। ਇਸੇ ਕੜੀ ’ਚ ਚੌਥੀ ਗਰੰਟੀ 2 ਦਸੰਬਰ ਨੂੰ ਪਠਾਨਕੋਟ ਵਿਖੇ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬਿਕਰਮ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ

ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਸਵੇਰੇ 10 ਵਜੇ ਨਿਊ ਨਾਭਾ ਜੇਲ੍ਹ ਵਿਚੋਂ ਰਿਹਾ...

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

*ਚੰਡੀਗੜ੍ਹ 1 ਫਰਵਰੀ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ...

ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ

*ਕਿਸਾਨਾਂ, ਨੌਜਵਾਨਾਂ, ਉਦਯੋਗਾਂ ਅਤੇ ਸੂਬੇ ਦੀ ਆਰਥਿਕਤਾ ਲਈ ਕੋਈ ਰਾਹਤ ਨਹੀਂ: ਸੀਐਮ ਮਾਨ* *ਚੰਡੀਗੜ੍ਹ, 1...

ਹਰਜੋਤ ਸਿੰਘ ਬੈਂਸ ਅਤੇ ਮੁਨੀਸ਼ ਸਿਸੋਦੀਆ ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ

*ਲੁਧਿਆਣਾ, 31 ਜਨਵਰੀ 2026*:ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ...

ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ‘ਚ ਜਾ ਰਹੇ ਅਕਾਲੀ ਆਗੂ, ਕੀ ਗੈਂਗਸਟਰਾਂ ਰਾਹੀਂ ਸੱਤਾ ‘ਚ ਆਉਣਾ ਚਾਹੁੰਦੇ ਸੁਖਬੀਰ ਬਾਦਲ?: ਧਾਲੀਵਾਲ

*ਚੰਡੀਗੜ੍ਹ, 31 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ...

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

*ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ 2026*ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ...

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

*ਚੰਡੀਗੜ੍ਹ, 29 ਜਨਵਰੀ 2026*:ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ-ਰਾਜਨੀਤਿਕ ਬਰਾਬਰਤਾ ਦੇ...

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ*

*ਚੰਡੀਗੜ੍ਹ, 29 ਜਨਵਰੀ 2026*:ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ...