June 8, 2026, 9:22 am
----------- Advertisement -----------
HomeNewsLatest Newsਪੰਜਾਬ ਬਾਰੇ ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

ਪੰਜਾਬ ਬਾਰੇ ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Published on

----------- Advertisement -----------

ਨਵੀਂ ਦਿੱਲੀ, 5 ਦਸੰਬਰ, 2021: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਸੰਯੁਕਤ ਦੇ ਆਗੁ ਸੁਖਦੇਵ ਸਿੰਘ ਢੀਂਡਸਾ ਦੀਆਂ ਪਾਰਟੀਆਂ ਨਾਲ ਗੱਠਜੋੜ ਲਈ ਗੱਲਬਾਤ ਕੀਤੀ ਜਾ ਰਹੀ ਹੈ।

ਅਮਿਤ ਸ਼ਾਹ ਨੇ ਕਿਹਾ ਕਿ ਬੀਜੇਪੀ ਵੱਲੋ ਦੀ ਦੋਵਾਂ ਆਗੂਆਂ ਨਾਲ ਹਾਂ ਪੱਖੀ ਗੱਲਬਾਤ ਚਲ ਰਹੀ ਹੈ ਤੇ ਗਠਜੋੜ ਹੋਣਾ ਸੰਭਵ ਹੈ। ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਮੈਰਿਟ ਅਤੇ ਵਿਕਾਸ ’ਤੇ ਲੜੀਆਂ ਜਾਣਗੀਆਂ। ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤਿੰਨ ਖੇਤੀ ਕਾਨੂੰਨ ਜਿਹਨਾਂ ਦੇ ਖਿਲਾਫ ਪੰਜਾਬ ਦੇ ਕਿਸਾਨ ਵਿਰੋਧ ਪ੍ਰਦਰਸ਼ਨ ਕਰਰਹੇ ਸਨ, ਰੱਦ ਕਰ ਕੇ ਵੱਡਾ ਦਿਲ ਵਿਖਾਇਆ ਹੈ।

ਇੱਥੇ ਅਹਿਮ ਹੈ ਕਿ ਕੈਪਟਨ ਅਮਰਿੰਦਰ ਸਿੰਘ ਬੇਸ਼ੱਕ ਪਹਿਲਾਂ ਹੀ ਬੀਜੇਪੀ ਨਾਲ ਗੱਠਜੋੜ ਦਾ ਐਲਾਨ ਕਰ ਚੁੱਕੇ ਹਨ, ਪਰ ਸੁਖਦੇਵ ਸਿੰਘ ਢੀਂਡਸਾ ਨੇ ਅਜੇ ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਕੇ ਢੀਂਡਸਾ ਦੀ ਪਾਰਟੀ ਬੀਜੇਪੀ ਨਾਲ ਗੱਠਜੋੜ ਕਰੇਗੀ ਜਾਂ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...