August 4, 2026, 2:21 am
----------- Advertisement -----------
HomeNewsLatest Newsਚੰਡੀਗੜ੍ਹ: ਪੀ. ਜੀ. ਆਈ. 'ਚ 155 ਡਾਕਟਰ ਅਤੇ ਨਰਸਿੰਗ ਸਟਾਫ਼ ਦੀ ਕੋਰੋਨਾ...

ਚੰਡੀਗੜ੍ਹ: ਪੀ. ਜੀ. ਆਈ. ‘ਚ 155 ਡਾਕਟਰ ਅਤੇ ਨਰਸਿੰਗ ਸਟਾਫ਼ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

Published on

----------- Advertisement -----------

ਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਦੇ ਚਲਦਿਆ ਪਿਛਲੇ 24 ਘੰਟਿਆਂ ਵਿੱਚ 90,858 ਨਵੇਂ ਪਾਜ਼ੀਟਿਵ ਦੀ ਪਛਾਣ ਕੀਤੀ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਪੀ. ਜੀ. ਆਈ. ‘ਚ ਬੀਤੇ 3 ਦਿਨਾਂ ਅੰਦਰ ਹੈਰਾਨ ਕਰਨ ਵਾਲੇ ਮਾਮਲੇ ਸਾਹਮਣੇ ਆਏ ਹਨ ਚੰਡੀਗੜ੍ਹ ਪੀ. ਜੀ. ਆਈ. ‘ਚ 155 ਡਾਕਟਰ ਅਤੇ ਨਰਸਿੰਗ ਸਟਾਫ਼ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।


ਪੀ. ਜੀ. ਆਈ. ‘ਚ ਕੋਰੋਨਾ ਕਾਰਨ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇੱਥੇ ਬੈੱਡਾਂ ਦੀ ਗਿਣਤੀ 47 ਤੋਂ ਵਧਾ ਕੇ 100 ਕੀਤੀ ਗਈ ਹੈ। ਦੱਸ ਦੇਈਏ ਕਿ ਕੋਵਿਡ ਵਾਰਡ ‘ਚ ਬੈੱਡਾਂ ਦੀ ਗਿਣਤੀ 200 ਹੈ। ਇਸ ਤੋਂ ਇਲਾਵਾ ਵੈਂਟੀਲੇਟਰਾਂ ਦੀ ਗਿਣਤੀ ਵੀ ਵਧਾ ਕੇ 22 ਕੀਤੀ ਗਈ ਹੈ।
ਇਸ ਤੋਂ ਪਹਿਲਾ ਪਟਿਆਲਾ ਵਿੱਚ ਵੀ ਕੋਰੋਨਾ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ ਪੰਜਾਬ ਸਿਹਤ ਵਿਭਾਗ ਦੇ ਕੋਰੋਨਾ ਨੋਡਲ ਅਫ਼ਸਰ ਡਾ: ਰਾਜੇਸ਼ ਭਾਸਕਰ ਨੇ ਦੱਸਿਆ ਕਿ ਪਟਿਆਲਾ ਵਿੱਚ ਕੋਰੋਨਾ ਮਰੀਜ਼ਾਂ ਦਾ ਇੱਕ ਕਲੱਸਟਰ ਬਣਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...