October 28, 2026, 8:10 pm
----------- Advertisement -----------
HomeNewsLatest Newsਇਮਤਿਹਾਨ 'ਚ ਫੇਲ ਹੋਣ ਤੋਂ ਬਾਅਦ 19 ਸਾਲਾ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

ਇਮਤਿਹਾਨ ‘ਚ ਫੇਲ ਹੋਣ ਤੋਂ ਬਾਅਦ 19 ਸਾਲਾ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Published on

----------- Advertisement -----------

ਦਿੱਲੀ ਵਿੱਚ ਵਿਦਿਆਰਥਣ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। 19 ਸਾਲਾ ਦਿਵਿਆ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਵਿੱਚ ਮੈਡੀਕਲ ਦੀ ਵਿਦਿਆਰਥਣ ਸੀ। ਪੁਲਿਸ ਨੇ ਦੱਸਿਆ ਕਿ ਵਿਦਿਆਰਥਣ ਨੇ ਦਿੱਲੀ ਦੇ ਆਈਟੀਓ ਸਥਿਤ ਮੈਡੀਕਲ ਕਾਲਜ ਦੇ ਮਹਿਲਾ ਹੋਸਟਲ ਵਿੱਚ ਆਪਣੇ ਕਮਰੇ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਲਿਆ।

ਦਿਵਿਆ ਦੇ ਰੂਮ ਪਾਰਟਨਰ ਨੇ ਦੱਸਿਆ ਕਿ ਦਿਵਿਆ ਹਾਲ ਹੀ ‘ਚ ਹੋਏ ਦੋ ਪੇਪਰਾਂ ‘ਚ ਫੇਲ ਹੋ ਗਈ ਸੀ। ਉਸ ਦੇ ਰੂਮਮੇਟ ਨੇ ਦੱਸਿਆ ਕਿ 29 ਦਸੰਬਰ ਦੀ ਸ਼ਾਮ ਨੂੰ ਨਤੀਜੇ ਘੋਸ਼ਿਤ ਕੀਤੇ ਗਏ ਸਨ ਅਤੇ ਉਦੋਂ ਤੋਂ ਉਹ ਡਿਪਰੈਸ਼ਨ ਵਿੱਚ ਸੀ। ਸਵੇਰੇ ਉਸ ਨੂੰ ਕਮਰੇ ਨੰਬਰ 64 ਵਿੱਚ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ। ਇਹ ਕਮਰਾ ਖਾਲੀ ਪਿਆ ਸੀ। ਹੋਸਟਲ ਦੇ ਸਟਾਫ਼ ਵੱਲੋਂ ਕਮਰਾ ਅੰਦਰੋਂ ਬੰਦ ਕਰਕੇ ਜ਼ਬਰਦਸਤੀ ਖੋਲ੍ਹਿਆ ਗਿਆ।
ਪੁਲਿਸ ਨੂੰ ਮ੍ਰਿਤਕ ਦੇ ਰਜਿਸਟਰ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜੋ ਉਸ ਨੇ ਆਪਣੇ ਪਰਿਵਾਰ ਲਈ ਲਿਖਿਆ ਸੀ। ਫੋਰੈਂਸਿਕ ਜਾਂਚ ਵਿੱਚ ਮ੍ਰਿਤਕ ਦਾ ਮੋਬਾਈਲ ਵੀ ਜ਼ਬਤ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਦਿਵਿਆ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਉਸਦੇ ਪਿਤਾ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...