September 16, 2026, 2:26 pm
----------- Advertisement -----------
HomeNewsLatest Newsਤਨਖਾਹ ਨਾ ਮਿਲਣ 'ਤੇ ਰਸੋਈ 'ਚ ਛੱਡੇ 20 ਕਾਕਰੋਚ, ਰੈਸਟੋਰੈਂਟ ਨੂੰ ਹੋਇਆ...

ਤਨਖਾਹ ਨਾ ਮਿਲਣ ‘ਤੇ ਰਸੋਈ ‘ਚ ਛੱਡੇ 20 ਕਾਕਰੋਚ, ਰੈਸਟੋਰੈਂਟ ਨੂੰ ਹੋਇਆ 22 ਲੱਖ ਦਾ ਨੁਕਸਾਨ

Published on

----------- Advertisement -----------

ਬ੍ਰਿਟੇਨ ‘ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਛੁੱਟੀਆਂ ਦੀ ਤਨਖਾਹ ਨਾ ਮਿਲਣ ਤੋਂ ਨਾਰਾਜ਼ ਇੱਕ ਸ਼ੈੱਫ ਨੇ ਰੈਸਟੋਰੈਂਟ ਦੀ ਰਸੋਈ ਵਿੱਚ 20 ਕਾਕਰੋਚ ਛੱਡ ਦਿੱਤੇ। ਟੋਨੀ ਵਿਲੀਅਮਜ਼ ਨਾਮ ਦੇ ਇੱਕ ਵਿਅਕਤੀ ਨੇ ਆਪਣੇ ਬੌਸ ਤੋਂ ਛੁੱਟੀ ਦੇ ਪੈਸੇ ਮੰਗੇ। ਉਹ ਆਪਣੇ ਬੌਸ ਵੱਲੋਂ ਕੀਤੀ ‘ਛੁੱਟੀ ਪੇ’ ਦੀ ਪੇਸ਼ਕਸ਼ ਤੋਂ ਖੁਸ਼ ਨਹੀਂ ਸੀ। ਇਸ ਲਈ ਉਸਨੇ ਰੈਸਟੋਰੈਂਟ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਅਸਤੀਫਾ ਦੇਣ ਤੋਂ ਬਾਅਦ ਵੀ ਵਿਲੀਅਮਜ਼ ਦਾ ਗੁੱਸਾ ਘੱਟ ਨਹੀਂ ਹੋਇਆ। ਫਿਰ ਉਸਨੇ ਰੈਸਟੋਰੈਂਟ ਦੀ ਰਸੋਈ ਵਿੱਚ ਕਾਕਰੋਚਾਂ ਛੱਡਣ ਦਾ ਫੈਸਲਾ ਕੀਤਾ।
ਵਿਲੀਅਮਜ਼ ਦਾ ਲਿੰਕਨ ਵਿੱਚ ਰਾਇਲ ਵਿਲੀਅਮ ਪੱਬ ਵਿੱਚ ਛੁੱਟੀਆਂ ਦੇ ਪੈਸੇ ਨੂੰ ਲੈ ਕੇ ਆਪਣੇ ਬੌਸ ਨਾਲ ਬਹਿਸ ਹੋਈ। ਅਸਤੀਫਾ ਦੇਣ ਤੋਂ ਦੋ ਦਿਨ ਬਾਅਦ ਉਸ ਨੇ ਕਾਕਰੋਚਾਂ ਛੱਡਣ ਦਾ ਫੈਸਲਾ ਕੀਤਾ। ਕਾਕਰੋਚ ਦੇ ਜਾਣ ਤੋਂ ਬਾਅਦ ਉਸ ਨੇ ਸੁਨੇਹਾ ਭੇਜਿਆ ‘ਕਾਕਰੋਚ ਬੰਬ ਦ ਕਿਚਨ’ ਭਾਵ ਕਾਕਰੋਚ ਨੇ ਰਸੋਈ ‘ਤੇ ਹਮਲਾ ਕਰ ਦਿੱਤਾ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।
ਇਸ ਘਟਨਾ ਬਾਰੇ ਜਦੋਂ ਮਾਲਕ ਨੂੰ ਪਤਾ ਲੱਗਾ ਤਾਂ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਦੋਵਾਂ ਧਿਰਾਂ ਨੇ ਲਿੰਕਨ ਕਰਾਊਨ ਕੋਰਟ ਵਿੱਚ ਆਪਣਾ ਕੇਸ ਪੇਸ਼ ਕੀਤਾ। ਦੱਸਿਆ ਗਿਆ ਹੈ ਕਿ ਕਾਕਰੋਚ ਛੱਡੇ ਜਾਣ ਤੋਂ ਬਾਅਦ ਪਬ ਨੂੰ ਸਫਾਈ ਵਿਚ ਲਗਭਗ 22,000 ਪੌਂਡ (22.25 ਲੱਖ ਰੁਪਏ) ਦਾ ਨੁਕਸਾਨ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...