June 27, 2026, 12:15 pm
----------- Advertisement -----------
HomeNewsLatest Newsਬਿਲਾਸਪੁਰ 'ਚ ਕਰੋਨਾ ਬਲਾਸਟ, 23 ਸਕੂਲੀ ਬੱਚੇ ਕਰੋਨਾ ਪਾਜ਼ਿਟਿਵ

ਬਿਲਾਸਪੁਰ ‘ਚ ਕਰੋਨਾ ਬਲਾਸਟ, 23 ਸਕੂਲੀ ਬੱਚੇ ਕਰੋਨਾ ਪਾਜ਼ਿਟਿਵ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਵਿਚ ਬੁੱਧਵਾਰ ਨੂੰ ਸਕੂਲ ਦੇ 23 ਬੱਚੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਰਕਾਰੀ ਹਾਈ ਸਕੂਲ ਦੇਲਗ ਵਿਖੇ ਬੁੱਧਵਾਰ ਨੂੰ 50 ਬੱਚਿਆਂ ਦੇ ਕੋਰੋਨਾ ਸੈਂਪਲ ਲਏ ਗਏ ਜਿਨ੍ਹਾਂ ਵਿੱਚੋ 23 ਬੱਚੇ ਪਾਜ਼ੀਟਿਵ ਪਾਏ ਗਏ ਹਨ। ਨਵੇਂ ਕੇਸਾਂ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 30 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਪ੍ਰਾਇਮਰੀ ਸਕੂਲ ਦੇ 70 ਬੱਚਿਆਂ ਦੇ ਸੈਂਪਲ ਵੀ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਚੀਫ਼ ਮੈਡੀਕਲ ਅਫ਼ਸਰ ਡਾ: ਪ੍ਰਵੀਨ ਚੌਧਰੀ ਨੇ ਦੱਸਿਆ ਕਿ ਬੁੱਧਵਾਰ ਨੂੰ ਉਨ੍ਹਾਂ ਖ਼ੁਦ ਮੌਕੇ ‘ਤੇ ਜਾ ਕੇ ਸੈਂਪਲ ਲਏ ਸਨ | ਇਸ ਦੇ ਨਾਲ ਹੀ ਸਾਰੇ ਸਕੂਲਾਂ ਵਿੱਚ ਬੱਚਿਆਂ ਦੇ ਕੋਰੋਨਾ ਟੈਸਟ ਕੀਤੇ ਜਾਣਗੇ।
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਭਾਰਤ ਵਿੱਚ ਹੁਣ ਤੱਕ 16 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਰੋਨਵਾਇਰਸ ਦੇ ਓਮਾਈਕਰੋਨ ਰੂਪ ਦੇ 236 ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 104 ਲੋਕ ਠੀਕ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...