November 14, 2026, 2:40 pm
----------- Advertisement -----------
HomeNewsLatest Newsਲੁਧਿਆਣਾ DMC 'ਚ ਕੋਰੋਨਾ ਬਲਾਸਟ, 41 ਵਿਦਿਆਰਥੀ ਕੋਰੋਨਾ ਪੌਜ਼ੀਟਿਵ

ਲੁਧਿਆਣਾ DMC ‘ਚ ਕੋਰੋਨਾ ਬਲਾਸਟ, 41 ਵਿਦਿਆਰਥੀ ਕੋਰੋਨਾ ਪੌਜ਼ੀਟਿਵ

Published on

----------- Advertisement -----------

ਸੂਬੇ ਵਿੱਚ ਕੋਰੋਨਾ ਨੇ ਮੁੜ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਤਾਜ਼ਾ ਮਾਮਲੇ ਲੁਧਿਆਣਾ ਤੋਂ ਸਾਹਮਣੇ ਆਏ ਹਨ ਜਿਥੇ ਮਲਕਪੁਰ ਦੇ ਡੀ.ਐੱਮ.ਸੀ. ਕਾਲਜ ਆਫ਼ ਨਰਸਿੰਗ ਦੇ ਤਕਰੀਬਨ 41 ਵਿਦਿਆਰਥੀ ਪੌਜ਼ੀਟਿਵ ਪਾਏ ਗਏ ਹਨ। ਦਸ ਦਈਏ ਕਿ ਸਾਰੇ ਵਿਦਿਆਰਥੀ ਬੀ.ਐੱਸ.ਸੀ. ਨਰਸਿੰਗ ਪਹਿਲੇ ਸਾਲ ਦੇ ਵਿਦਿਆਰਥੀ ਹਨ। ਕਾਲਜ ਦੇ ਕੁੱਝ ਵਿਦਿਆਰਥੀਆਂ ਵਿੱਚ ਐਤਵਾਰ ਨੂੰ ਲੱਛਣ ਦਿਖਾਈ ਦੇਣੇ ਸ਼ੁਰੂ ਹੋ ਗਏ ਸਨ। ਜਾਂਚ ਲਈ ਕਾਲਜ ਤੋਂ ਹੋਰ ਸੈਂਪਲ ਲਏ ਜਾ ਰਹੇ ਹਨ।

ਡੀ.ਐੱਮ.ਸੀ.ਐੱਚ ਦੇ ਮੈਡੀਕਲ ਸੁਪਰਡੈਂਟ ਡਾ. ਅਸ਼ਵਨੀ ਚੌਧਰੀ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਦੀ ਹਾਲਤ ਸਥਿਰ ਹੈ। ਇਨ੍ਹਾਂ ਵਿੱਚੋਂ 20 ਵਿਦਿਆਰਥੀਆਂ ਨੂੰ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਦੋਂ ਕਿ ਬਾਕੀ ਕਾਲਜ ਵਿੱਚ ਹੀ ਸੰਸਥਾਗਤ ਕੁਆਰੰਟੀਨ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ....