October 12, 2026, 3:42 pm
----------- Advertisement -----------
HomeNewsLatest NewsATM ਕਾਰਡ ਬਦਲ ਕੇ ਕਢਾਏ 59 ਹਜ਼ਾਰ ਰੁਪਏ; ਐਕਸਿਸ ਬੈਂਕ ਦੇ ATM...

ATM ਕਾਰਡ ਬਦਲ ਕੇ ਕਢਾਏ 59 ਹਜ਼ਾਰ ਰੁਪਏ; ਐਕਸਿਸ ਬੈਂਕ ਦੇ ATM ਬੂਥ ‘ਚ ਖੜ੍ਹੇ 2 ਨੌਜਵਾਨਾਂ ‘ਤੇ ਕਾਰਵਾਈ, ਮਾਮਲਾ ਦਰਜ

Published on

----------- Advertisement -----------

ਹਰਿਆਣਾ ਦੇ ਪਲਵਲ ‘ਚ ਇਕ ਵਿਅਕਤੀ ਦਾ ਏਟੀਐਮ ਕਾਰਡ ਬਦਲ ਕੇ ਉਸ ਦੇ ਖਾਤੇ ‘ਚੋਂ 59 ਹਜ਼ਾਰ ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪਿੰਡ ਬਹਿਣ ਵਾਸੀ ਹਰੀ ਸਿੰਘ ਨੇ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੇ ਐਸਬੀਆਈ ਬੈਂਕ ਦੇ ਕਾਰਡ ਵਿੱਚੋਂ ਪੈਸੇ ਕਢਵਾਉਣ ਲਈ ਐਕਸਿਸ ਬੈਂਕ ਦੇ ਏਟੀਐਮ ਬੂਥ ’ਤੇ ਗਿਆ ਸੀ। ਜਦੋਂ ਉਹ ਪੈਸੇ ਕਢਵਾ ਰਿਹਾ ਸੀ ਤਾਂ ਉਸ ਦੇ ਕਾਰਡ ਵਿੱਚੋਂ ਪੈਸੇ ਨਹੀਂ ਨਿਕਲੇ। ਏਟੀਐਮ ਬੂਥ ਵਿੱਚ ਉਸ ਦੇ ਕੋਲ ਦੋ ਨੌਜਵਾਨ ਖੜ੍ਹੇ ਸਨ।

ਉਸ ਨੂੰ ਕਾਰਡ ਦਿਖਾਉਣ ਲਈ ਕਿਹਾ ਤਾਂ ਉਸ ਨੇ ਕਿਹਾ ਕਿ ਤੁਹਾਡੇ ਕਾਰਡ ‘ਚੋਂ ਪੈਸੇ ਨਹੀਂ ਨਿਕਲ ਰਹੇ। ਜਦੋਂ ਉਹ ਉਥੋਂ ਚਲਾ ਗਿਆ ਤਾਂ ਕੁਝ ਸਮੇਂ ਬਾਅਦ ਉਸ ਦੇ ਫ਼ੋਨ ‘ਤੇ ਸੁਨੇਹਾ ਆਇਆ ਕਿ ਪੈਸੇ ਕਢਵਾ ਲਏ ਗਏ ਹਨ। ਉਸ ਦੇ ਖਾਤੇ ਵਿੱਚੋਂ 59 ਹਜ਼ਾਰ ਰੁਪਏ ਕਢਵਾ ਲਏ ਗਏ ਸਨ। ਉਕਤ ਨੌਜਵਾਨਾਂ ਨੇ ਸਿਰਫ਼ ਉਸ ਦਾ ਕਾਰਡ ਬਦਲ ਲਿਆ ਅਤੇ ਉਸ ਦੇ ਖਾਤੇ ਵਿੱਚੋਂ ਪੈਸੇ ਕਢਵਾ ਲਏ। ਪੁਲਸ ਨੇ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...