October 17, 2026, 11:48 am
----------- Advertisement -----------
HomeNewsLatest NewsAAP ਵੱਲੋਂ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ,ਸੀਨੀਅਰ ਡਿਪਟੀ ਮੇਅਰ ਦੇ ਉਮੀਦਵਾਰਾਂ ਦਾ...

AAP ਵੱਲੋਂ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ,ਸੀਨੀਅਰ ਡਿਪਟੀ ਮੇਅਰ ਦੇ ਉਮੀਦਵਾਰਾਂ ਦਾ ਐਲਾਨ

Published on

----------- Advertisement -----------

ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ,ਸੀਨੀਅਰ ਡਿਪਟੀ ਮੇਅਰ ਦੇ ਉਮੀਦਵਾਰਾਂ ਦੇ ਨਾਮ ਦੀ ਸੂਚੀ ਜਾਰੀ ਕੀਤੀ ਗਈ ਹੈ। ਸ੍ਰੀਮਤੀ ਅੰਜੂ ਕਤਿਆਲ, ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਉਮੀਦਵਾਰ ਹੋਣਗੇ।


ਚੰਡੀਗੜ੍ਹ ਦੇ ਡਿਪਟੀ ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਮ ਚੰਦਰ ਯਾਦਵ ਦਾ ਨਾਮ ਸਾਹਮਣੇ ਆਇਆ ਹੈ।


ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਪ੍ਰੇਮ ਲਤਾ ਨੂੰ ਚੁਣਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...