August 5, 2026, 5:13 pm
----------- Advertisement -----------
HomeNewsLatest Newsਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਤੰਗਾਂ ਦੀਆਂ ਦੁਕਾਨਾਂ 'ਤੇ ਛਾਪਾ ਮਾਰਿਆ,...

ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਤੰਗਾਂ ਦੀਆਂ ਦੁਕਾਨਾਂ ‘ਤੇ ਛਾਪਾ ਮਾਰਿਆ, ਚਾਈਨਾ ਡੋਰ ਬਰਾਮਦ

Published on

----------- Advertisement -----------

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮਲੌਦ ਕਸਬਾ ਪਾਇਲ ਵਿੱਚ ਇੱਕ ਪਤੰਗ ਦੀ ਦੁਕਾਨ ‘ਤੇ ਛਾਪਾ ਮਾਰਿਆ। ਇਸ ਦੌਰਾਨ ਦੁਕਾਨ ਤੋਂ ਚਾਈਨਾ ਡੋਰ ਬਰਾਮਦ ਹੋਈ। ਇਸ ਦੇ ਨਾਲ ਹੀ ਵਿਧਾਇਕ ਨੇ ਖੰਨਾ ਦੇ ਐੱਸਐੱਸਪੀ ਦੀ ਕਾਰਜਸ਼ੈਲੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਹ ਇਸ ਮਾਮਲੇ ‘ਚ ਮੁੱਖ ਮੰਤਰੀ ਨਾਲ ਗੱਲ ਕਰਨਗੇ। ਵਿਧਾਇਕ ਨੇ ਦੋਸ਼ ਲਾਇਆ ਕਿ ਪੁਲੀਸ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਚਾਈਨਾ ਡੋਰ ਵੇਚੀ ਜਾ ਰਹੀ ਹੈ ਅਤੇ ਇੱਥੋਂ ਤੱਕ ਕਿਹਾ ਕਿ ਜਦੋਂ ਤੋਂ ਖੰਨਾ ਵਿੱਚ ਐਸਐਸਪੀ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੀ ਤਾਇਨਾਤੀ ਹੋਈ ਹੈ, ਉਦੋਂ ਤੋਂ ਹੀ ਨਸ਼ੀਲੇ ਪਦਾਰਥਾਂ ਸਮੇਤ ਗ਼ੈਰਕਾਨੂੰਨੀ ਧੰਦੇ ਵਿੱਚ ਵਾਧਾ ਹੋਇਆ ਹੈ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇਲਾਕੇ ਵਿੱਚ ਚਾਈਨਾ ਡੋਰ ਵੇਚੇ ਜਾ ਰਹੇ ਹਨ। ਉਸ ਨੇ ਸਭ ਤੋਂ ਪਹਿਲਾਂ ਇਸ ਦੀ ਸੂਚਨਾ ਐੱਸਐੱਸਪੀ ਨੂੰ ਦਿੱਤੀ। ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਕਾਰਨ ਉਹ ਖੁਦ ਤਹਿਸੀਲਦਾਰ ਨੂੰ ਨਾਲ ਲੈ ਕੇ ਦੁਕਾਨ ’ਤੇ ਛਾਪੇਮਾਰੀ ਕਰਨ ਲਈ ਪੁੱਜੇ ਜਿੱਥੋਂ ਇਹ ਚਾਈਨਾ ਡੋਰ ਬਰਾਮਦ ਹੋਇਆ। ਇਸ ਦੇ ਨਾਲ ਹੀ ਵਿਧਾਇਕ ਨੇ ਖੰਨਾ ਦੇ ਐੱਸਐੱਸਪੀ ਦੀ ਕਾਰਜਸ਼ੈਲੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਹ ਇਸ ਮਾਮਲੇ ‘ਚ ਮੁੱਖ ਮੰਤਰੀ ਨਾਲ ਗੱਲ ਕਰਨਗੇ। ਵਿਧਾਇਕ ਨੇ ਦੋਸ਼ ਲਾਇਆ ਕਿ ਪੁਲੀਸ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਚਾਈਨਾ ਡੋਰ ਵੇਚੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...

ਜਦੋਂ ਈ-20 ਨਾਲ ਮਾਈਲੇਜ ਘਟ ਰਹੀ ਹੈ, ਇੰਜਣ ਖਰਾਬ ਹੋ ਰਹੇ ਹਨ ਤਾਂ ਮੋਦੀ ਜੀ ਜ਼ਬਰਦਸਤੀ ਕਿਉਂ ਥੋਪ ਰਹੇ ਹਨ?- ਮਨੀਸ਼ ਸਿਸੋਦੀਆ

ਨਵੀਂ ਦਿੱਲੀ 4 ਅਗਸਤ:ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ...