ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ।’ਆਪ’ ਵੱਲੋ ਤੀਜੀ ਸੂਚੀ ’ਚ 18 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ ਫਿਲੌਰ ਤੋਂ ਪ੍ਰਿੰਸੀਪਲ ਪ੍ਰੇਮ ਕੁਮਾਰ, ਹੁਸ਼ਿਆਰਪੁਰ ਤੋਂ ਪੰਡਤ ਬ੍ਰਹਮ ਸ਼ੰਕਰ ਜਿੰਪਾ, ਅਜਨਾਲਾ ਤੋਂ ਕੁਲਦੀਪ ਧਾਲੀਵਾਲ, ਅਟਾਰੀ ਤੋਂ ਏਡੀਸੀ ਜਸਵਿੰਦਰ ਸਿੰਘ, ਬਾਬਾ ਬਕਾਲਾ ਤੋਂ ਦਲਬੀਰ ਸਿੰਘ ਟੌਂਗ ਨੂੰ ਟਿਕਟ ਦਿੱਤੀ ਗਈ ਹੈ।

ਸ੍ਰੀ ਆਨੰਦਪੁਰ ਸਾਹਿਬ ਤੋਂ ਹਰਜੋਤ ਬੈਂਸ,
ਜਲਾਲਾਬਾਦ ਤੋਂ ਜਗਦੀਪ ਗੋਲਡੀ ਕੰਬੋਜ,
ਖੇਮਕਰਨ ਤੋਂ ਸਰਵਨ ਸਿੰਘ ਧੁੰਨ,
ਲੁਧਿਆਣਾ ਕੇਂਦਰੀ ਤੋਂ ਅਸ਼ੋਕ ‘ਪੱਪੀ’ ਪਰਾਸ਼ਰ,
ਸਰਦੂਲਗੜ੍ਹਤੋਂ ਗੁਰਪ੍ਰੀਤ ਬਨਾਵਲੀ,
ਸ਼ੁਤਰਾਣਾ ਤੋਂ ਕੁਲਵੰਤ ਸਿੰਘ ਬਾਜ਼ੀਗਰ,
ਚੱਬੇਵਾਲ ਤੋਂ ਹਰਮਿੰਦਰ ਸਿੰਘ ਸੰਧੂ,
ਬਲਾਚੌਰ ਤੋਂ ਸੰਤੋਸ਼ ਕਟਾਰੀਆ,
ਬਾਘਾ ਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁੱਖਾਨੰਦ,
ਭੁੱਚੋ ਮੰਡੀ ਤੋਂ ਮਾਸਟਰ ਜਗਸੀਰ ਸਿੰਘ,
ਜੈਤੋ ਤੋਂ ਅਮੋਲਕ ਸਿੰਘ
ਪਟਿਆਲਾ ਦਿਹਾਤੀ ਤੋਂ ਡਾ. ਬਲਬੀਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ











