November 12, 2026, 2:53 pm
----------- Advertisement -----------
HomeNewsLatest Newsਕੌਣ ਹੋਵੇਗਾ 'ਆਪ' ਦਾ CM ਚਿਹਰਾ? ਕੇਜਰੀਵਾਲ ਅੱਜ ਕਰਨਗੇ ਐਲਾਨ

ਕੌਣ ਹੋਵੇਗਾ ‘ਆਪ’ ਦਾ CM ਚਿਹਰਾ? ਕੇਜਰੀਵਾਲ ਅੱਜ ਕਰਨਗੇ ਐਲਾਨ

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਸੀਐਮ ਚਿਹਰਾ ਕੌਣ ਹੋਵੇਗਾ ਇਸਦਾ ਖੁਲਾਸਾ ਅੱਜ ਹੋਣ ਵਾਲਾ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਮੋਹਾਲੀ ਵਿੱਖੇ ਇਸਦਾ ਐਲਾਨ ਕਰਨਗੇ। ‘ਆਪ’ ਨੇ ਇਸ ਲਈ ਮੋਬਾਈਲ ਨੰਬਰ ਜਾਰੀ ਕਰਕੇ ਲੋਕਾਂ ਦੀ ਰਾਏ ਮੰਗੀ ਸੀ ਅਤੇ 3 ਦਿਨਾਂ ‘ਚ 21.59 ਲੱਖ ਲੋਕਾਂ ਨੇ ਆਪਣੀ ਰਾਏ ਦਿੱਤੀ। ਇਸ ਦੌੜ ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦਾ ਨਾਂ ਸਭ ਤੋਂ ਅੱਗੇ ਮੰਨਿਆ ਜਾ ਰਿਹਾ ਹੈ।

2017 ‘ਚ ‘ਆਪ’ ਨੂੰ ਇਸ ਗੱਲ ਦਾ ਵੱਡਾ ਝਟਕਾ ਲੱਗਾ ਕਿ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ ‘ਚੋਂ ਨਹੀਂ ਸੀ। ਵਿਰੋਧੀਆਂ ਨੇ ਕਿਹਾ ਕਿ ਬਾਹਰੋਂ ਕੋਈ ਮੁੱਖ ਮੰਤਰੀ ਬਣ ਸਕਦਾ ਹੈ, ਜਿਸ ਕਾਰਨ ਪੰਜਾਬੀ ‘ਆਪ’ ਤੋਂ ਦੂਰ ਹੁੰਦੇ ਜਾ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...