September 10, 2026, 12:15 am
----------- Advertisement -----------
HomeNewsLatest Newsਗੁਜਰਾਤ 'ਚ ਹਾਰ ਕੇ ਵੀ ਜਿੱਤੀ 'ਆਪ', ਰਾਸ਼ਟਰੀ ਪਾਰਟੀ ਦਾ ਦਰਜਾ ਕੀਤਾ...

ਗੁਜਰਾਤ ‘ਚ ਹਾਰ ਕੇ ਵੀ ਜਿੱਤੀ ‘ਆਪ’, ਰਾਸ਼ਟਰੀ ਪਾਰਟੀ ਦਾ ਦਰਜਾ ਕੀਤਾ ਹਾਸਲ

Published on

----------- Advertisement -----------

‘ਆਪ’ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਵੀ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਗਿਆ ਹੈ। ਹੁਣ ਤੱਕ ਦੇ ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੇ ਸੂਬੇ ਦੀਆਂ 182 ਸੀਟਾਂ ‘ਚੋਂ 4 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਵੋਟ ਸ਼ੇਅਰ ਦੀ ਗੱਲ ਕਰੀਏ ਤਾਂ ਗੁਜਰਾਤ ‘ਚ ‘ਆਪ’ ਨੂੰ 12.89 ਫੀਸਦੀ ਵੋਟਾਂ ਮਿਲੀਆਂ ਹਨ। ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਆਏ ਨਤੀਜਿਆਂ ‘ਚ ‘ਆਪ’ ਨੇ MCD ‘ਤੇ ਵੀ ਕਬਜ਼ਾ ਕਰ ਲਿਆ ਹੈ। ਇਸ ਤੋਂ ਇਲਾਵਾ ਸੂਬੇ ‘ਚ ਕਾਂਗਰਸ ਨੇ 14 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ ਅਤੇ 2 ਸੀਟਾਂ ‘ਤੇ ਅੱਗੇ ਹੈ। ਇਸ ਦੇ ਨਾਲ ਹੀ ਭਾਜਪਾ ਨੇ 157 ਸੀਟਾਂ ‘ਤੇ ਇਕਤਰਫਾ ਲੀਡ ਲੈ ਲਈ ਹੈ।
ਜਦੋਂ ਕਿਸੇ ਪਾਰਟੀ ਨੂੰ 4 ਵੱਖ-ਵੱਖ ਰਾਜਾਂ ਦੀਆਂ ਲੋਕ ਸਭਾ ਜਾਂ ਵਿਧਾਨ ਸਭਾ ਚੋਣਾਂ ਵਿੱਚ ਘੱਟੋ-ਘੱਟ 6% ਵੋਟਾਂ ਮਿਲਦੀਆਂ ਹਨ। ਨਾਲ ਹੀ, ਜੇਕਰ ਇਸ ਨੇ ਲੋਕ ਸਭਾ ਦੀਆਂ ਘੱਟੋ-ਘੱਟ 4 ਸੀਟਾਂ ਜਿੱਤ ਲਈਆਂ ਹਨ, ਤਾਂ ਇਸ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...