July 29, 2026, 7:01 am
----------- Advertisement -----------
HomeNewsLatest Newsਅਦਾਕਾਰ ਕਮਾਲ ਆਰ ਖਾਨ ਨੇ ਸੀ ਐਮ ਯੋਗੀ ਨੂੰ ਦਿੱਤੀ ਨੇਪਾਲ ਜਾਣ...

ਅਦਾਕਾਰ ਕਮਾਲ ਆਰ ਖਾਨ ਨੇ ਸੀ ਐਮ ਯੋਗੀ ਨੂੰ ਦਿੱਤੀ ਨੇਪਾਲ ਜਾਣ ਦੀ ਸਲਾਹ

Published on

----------- Advertisement -----------

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਹੋਵੇਗਾ। ਇਸ ਤੋਂ ਪਹਿਲਾ ਬਾਲੀਵੁਡ ਅਦਾਕਾਰ ਕਮਾਲ ਆਰ ਖਾਨ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਲੈ ਕੇ ਇਕ ਵਾਰ ਫਿਰ ਵਿਵਾਦਿਤ ਟਵੀਟ ਕੀਤਾ ਹੈ। ਜਿਸ ਤੋਂ ਬਾਅਦ ਲੋਕ ਉਹਨਾਂ ਨੂੰ ਟ੍ਰੋਲ ਕਰ ਰਹੇ ਹਨ।
ਕਮਾਲ ਆਰ ਖਾਨ ਨੇ ਟਵੀਟ ‘ਚ ਲਿਖਿਆ, ”ਸਰ ਗੁਡ ਮਾਰਨਿੰਗ! ਜਾਣ ਦਾ ਸਮਾਂ ਆ ਗਿਆ ਹੈ, ਬਸ 9 ਦਿਨ ਬਾਕੀ ਹਨ। ਇਸ ਤੋਂ ਬਾਅਦ ਕੇਆਰਕੇ ਨੇ ਇੱਕ ਹੋਰ ਟਵੀਟ ਕੀਤਾ। ਜਿਸ ਵਿੱਚ ਉਸਨੇ ਲਿਖਿਆ, ਗੋਰਖਪੁਰ ਦੇ ਕੋਲ ਨੇਪਾਲ ਹੈ। ਯੋਗੀ ਜੀ ਉਸੇ ਰਸਤੇ ਤੋਂ ਜਾਣ ਦਾ ਵਧੀਆ ਵਿਕਲਪ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਮਲ CM ਯੋਗੀ ਦੇ ਚੋਣ ਜਿੱਤਣ ਬਾਰੇ ਟਵੀਟ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...