July 19, 2026, 1:48 pm
----------- Advertisement -----------
HomeNewsLatest Newsਏਅਰ ਇੰਡੀਆ ਯੂਕਰੇਨ ਫਸੇ ਭਾਰਤੀਆਂ ਨੂੰ ਏਅਰਲਿਫਟ ਕਰਨ ਲਈ 3 ਫਲਾਈਟਾਂ ਭੇਜੇਗੀ

ਏਅਰ ਇੰਡੀਆ ਯੂਕਰੇਨ ਫਸੇ ਭਾਰਤੀਆਂ ਨੂੰ ਏਅਰਲਿਫਟ ਕਰਨ ਲਈ 3 ਫਲਾਈਟਾਂ ਭੇਜੇਗੀ

Published on

----------- Advertisement -----------

ਨਵੀਂ ਦਿੱਲੀ : – ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਅਤੇ ਹੋਰ ਨਾਗਰਿਕਾਂ ਨੂੰ ਕੱਢਣ ਦੀ ਕਵਾਇਦ ਤੇਜ਼ ਹੋ ਗਈ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਯੂਕਰੇਨ ਲਈ ਉਡਾਣਾਂ ਦੀ ਗਿਣਤੀ ‘ਤੇ ਪਾਬੰਦੀ ਹਟਾਉਣ ਤੋਂ ਬਾਅਦ ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ ਤਿੰਨ ਉਡਾਣਾਂ ਚਲਾਉਣ ਦਾ ਐਲਾਨ ਕੀਤਾ।
ਇਹ ਉਡਾਣਾਂ 22, 24 ਅਤੇ 26 ਫਰਵਰੀ ਨੂੰ ਭਾਰਤ ਤੋਂ ਯੂਕਰੇਨ ਦੇ ਬੋਰਿਸਪਿਲ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚਲਾਈਆਂ ਜਾਣਗੀਆਂ। ਏਅਰ ਇੰਡੀਆ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਉਡਾਣਾਂ ਲਈ ਟਿਕਟਾਂ ਏਅਰ ਇੰਡੀਆ ਦੇ ਬੁਕਿੰਗ ਦਫਤਰਾਂ, ਵੈੱਬਸਾਈਟਾਂ, ਕਾਲ ਸੈਂਟਰਾਂ ਅਤੇ ਅਧਿਕਾਰਤ ਟਰੈਵਲ ਏਜੰਟਾਂ ਰਾਹੀਂ ਬੁੱਕ ਕੀਤੀਆਂ ਜਾ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...