ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2 ਹੋਰ ਉਮੀਦਵਾਰ ਐਲਾਨੇ ਹਨ। ਬੀਬੀ ਜਗੀਰ ਕੌਰ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਭੁਲੱਥ ਤੋਂ ਚੋਣ ਲੜਨਗੇ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਮਜੀਠਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਪਾਰਟੀ ਵਲੋਂ ਹੁਣ ਤਕ 89 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
----------- Advertisement -----------
ਅਕਾਲੀ ਦਲ ਨੇ ਕੀਤਾ 2 ਹੋਰ ਉਮੀਦਵਾਰਾਂ ਦੇ ਨਾਂਅ ਦਾ ਐਲਾਨ
Published on
----------- Advertisement -----------