November 10, 2026, 8:37 am
----------- Advertisement -----------
HomeNewsLatest Newsਸ਼੍ਰੋਮਣੀ ਅਕਾਲੀ ਦਲ ਨੇ ਪੀਰ ਮੁਹੰਮਦ ਨੂੰ ਜਨਰਲ ਸਕੱਤਰ ਅਤੇ ਬੁਲਾਰਾ ਕੀਤਾ...

ਸ਼੍ਰੋਮਣੀ ਅਕਾਲੀ ਦਲ ਨੇ ਪੀਰ ਮੁਹੰਮਦ ਨੂੰ ਜਨਰਲ ਸਕੱਤਰ ਅਤੇ ਬੁਲਾਰਾ ਕੀਤਾ ਨਿਯੁਕਤ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਦੇ ਮੱਦੇਨਜ਼ਰ ਪਾਰਟੀ ਦਾ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਹੈ। ਇੱਥੇ ਇਹ ਦੱਸਣਯੋਗ ਹੈ ਕਿ “ਮਾਝੇ ਦੇ ਜਰਨੈਲ” ਵਜੋਂ ਜਾਣੇ ਜਾਂਦੇ ਅਕਾਲੀ-ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸਰਪ੍ਰਸਤ ਅਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਏ ਸਨ। ਜਿਸ ਵਿੱਚ ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਕਈ ਸਮਰਥਕਾਂ ਨੇ ਵੀ ਪਾਰਟੀ ਵਿੱਚ ਮੁੜ ਸ਼ਾਮੂਲੀਅਤ ਕੀਤੀ ਸੀ।

ਇਸ ਨਾਲ ਇਹ ਕਿਆਸ-ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਅਕਾਲੀ ਦਲ ਨੂੰ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਫ਼ੀ ਮਜ਼ਬੂਤੀ ਮਿਲੇਗੀ। ਮੁੱਖ ਤੌਰ ‘ਤੇ ਪੰਜਾਬ ਦੇ ਮਾਝਾ ਖ਼ੇਤਰ ਵਿੱਚ। ਸ੍ਰ. ਕਰਨੈਲ ਸਿੰਘ ਪੀਰਮੁਹੰਮਦ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਮੌਜੂਦਾ ਸਮੇਂ ਵਿੱਚ ਵੀ ਸਿੱਖ ਪੰਥਕ ਮਾਮਲਿਆਂ ਵਿਚ ਡੂੰਘੀ ਦਿਲਚਸਪੀ ਦਿਖਾਉਂਦੇ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...