July 10, 2026, 8:21 pm
----------- Advertisement -----------
HomeNewsLatest NewsT20 World Cup 2022: ਟੀ-20 ਵਿਸ਼ਵ ਕੱਪ ਲਈ ਸਾਰੀਆਂ 16 ਟੀਮਾਂ ਦਾ...

T20 World Cup 2022: ਟੀ-20 ਵਿਸ਼ਵ ਕੱਪ ਲਈ ਸਾਰੀਆਂ 16 ਟੀਮਾਂ ਦਾ ਐਲਾਨ

Published on

----------- Advertisement -----------

ਟੀ-20 ਵਿਸ਼ਵ ਕੱਪ 2022 ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਦਾ ਫੈਸਲਾ ਹੋ ਗਿਆ ਹੈ। ਆਸਟ੍ਰੇਲੀਆ ਦੀ ਧਰਤੀ ‘ਤੇ ਹੋਣ ਵਾਲੇ ਇਸ ਟੂਰਨਾਮੈਂਟ ਲਈ 14 ਟੀਮਾਂ ਪਹਿਲਾਂ ਹੀ ਆਪਣੀ ਜਗ੍ਹਾ ਬਣਾ ਚੁੱਕੀਆਂ ਹਨ। ਹੁਣ ਨੀਦਰਲੈਂਡ ਅਤੇ ਜ਼ਿੰਬਾਬਵੇ ਨੇ ਵੀ ਕੁਆਲੀਫਾਇਰ ਟੂਰਨਾਮੈਂਟ ਦੇ ਫਾਈਨਲ ‘ਚ ਪਹੁੰਚ ਕੇ ਟੀ-20 ਵਿਸ਼ਵ ਕੱਪ 2022 ‘ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਟੀ-20 ਵਿਸ਼ਵ ਕੱਪ 2022 ਵਿੱਚ ਸੁਪਰ-12 ਪੜਾਅ ਤੋਂ ਪਹਿਲਾ ਗੇੜ-1 ਮੈਚ ਹੋਵੇਗਾ। ਰਾਊਂਡ 1 ਵਿੱਚ ਕੁੱਲ ਅੱਠ ਖਿਡਾਰੀ ਹਿੱਸਾ ਲੈ ਰਹੇ ਹਨ।
ਇਨ੍ਹਾਂ ਅੱਠ ਟੀਮਾਂ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਜਾਵੇਗਾ। ਦੋਵਾਂ ਗਰੁੱਪਾਂ ਦੀਆਂ ਟਾਪ-2 ਟੀਮਾਂ ਸੁਪਰ-12 ਪੜਾਅ ਲਈ ਕੁਆਲੀਫਾਈ ਕਰਨਗੀਆਂ। ਟੀ-20 ਵਿਸ਼ਵ ਕੱਪ 2022 16 ਅਕਤੂਬਰ ਤੋਂ 13 ਨਵੰਬਰ ਤੱਕ ਹੋਵੇਗਾ। ਭਾਰਤ ਆਪਣਾ ਪਹਿਲਾ ਮੈਚ 23 ਅਕਤੂਬਰ ਨੂੰ ਪਾਕਿਸਤਾਨ ਨਾਲ ਖੇਡੇਗਾ।
ਟੀ-20 ਵਿਸ਼ਵ ਕੱਪ ਦੀਆਂ ਸਾਰੀਆਂ 16 ਟੀਮਾਂ:-
ਸੁਪਰ-12: ਆਸਟ੍ਰੇਲੀਆ, ਭਾਰਤ, ਇੰਗਲੈਂਡ, ਪਾਕਿਸਤਾਨ, ਦੱਖਣੀ ਅਫਰੀਕਾ, ਬੰਗਲਾਦੇਸ਼, ਅਫਗਾਨਿਸਤਾਨ ਅਤੇ ਨਿਊਜ਼ੀਲੈਂਡ।
ਰਾਉਂਡ-1: ਵੈਸਟਇੰਡੀਜ਼, ਸ਼੍ਰੀਲੰਕਾ, ਸਕਾਟਲੈਂਡ, ਨਾਮੀਬੀਆ, ਆਇਰਲੈਂਡ, ਸੰਯੁਕਤ ਅਰਬ ਅਮੀਰਾਤ, ਜ਼ਿੰਬਾਬਵੇ, ਨੀਦਰਲੈਂਡ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...

ਪੰਜਾਬ ‘ਚ 681 ਕਰਾਫਟ ਇੰਸਟ੍ਰਕਟਰਾਂ ਦੀ ਭਰਤੀ ਸ਼ੁਰੂ, ਫ੍ਰੈਸ਼ਰ ਨਹੀਂ ਕਰ ਸਕਣਗੇ ਅਪਲਾਈ

ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ 681 ਕਰਾਫਟ ਇੰਸਟ੍ਰਕਟਰ ਅਹੁਦਿਆਂ...

ਪੁੱਤ ਨੇ ਸੱਬਲ ਮਾਰ ਕੇ ਕੀਤਾ ਪਿਉ ਦਾ ਕਤਲ,ਰੋਟੀ ਠੰਡੀ ਹੋਣ ਤੇ ਹੋਇਆ ਵਿਵਾਦ

 ਕਸਬਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਰੋਡੇ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।...

ਚੰਨੀ ਨੇ ਭੁਪੇਸ਼ ਬਘੇਲ ਅੱਗੇ ਝੁਕਣ ਤੋਂ ਕੀਤਾ ਇਨਕਾਰ, ਮੁਲਾਕਾਤ ਲਈ ਰੱਖੀਆਂ 2 ਸ਼ਰਤਾਂ

ਕਾਂਗਰਸ ਹਾਈਕਮਾਨ ਦੇ ਟਾਲ-ਮਟੋਲ ਦੇ ਬਾਵਜੂਦ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ...