September 11, 2026, 10:13 pm
----------- Advertisement -----------
HomeNewsLatest Newsਬੈਂਕਾਂ ਦੀ ਹੜ੍ਹਤਾਲ ਨਾਲ ਕਰੋੜਾਂ ਦਾ ਲੈਣ-ਦੇਣ ਪ੍ਰਭਾਵਿਤ

ਬੈਂਕਾਂ ਦੀ ਹੜ੍ਹਤਾਲ ਨਾਲ ਕਰੋੜਾਂ ਦਾ ਲੈਣ-ਦੇਣ ਪ੍ਰਭਾਵਿਤ

Published on

----------- Advertisement -----------

ਕੇਂਦਰ ਸਰਕਾਰ ਵੱਲੋਂ ਸੰਸਦ ਵਿਚ ਬੈਂਕਾਂ ਦੇ ਨਿੱਜੀਕਰਨ ਬਾਰੇ ਪੇਸ਼ ਕੀਤੇ ਜਾਣ ਵਾਲੇ ਬਿੱਲ ਦਾ ਵਿਰੋਧ ਕਰ ਰਹੇ ਬੈਂਕ ਕਰਮਚਾਰੀਆਂ ਦੀ ਹੜਤਾਲ ਨਾਲ ਕਰੋੜਾਂ ਦਾ ਲੈਣ-ਦੇਣ ਪ੍ਰਭਾਵਿਤ ਹੋਇਆ ।ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂ. ਐੱਫ. ਬੀ. ਯੂ.) ਦੀ ਅਗਵਾਈ ਵਿਚ ਕੀਤੀ ਜਾ ਰਹੀ ਦੋ ਦਿਨਾ ਹੜਤਾਲ ਦੌਰਾਨ ਕਰੋੜਾਂ ਦਾ ਲੈਣ-ਦੇਣ ਪ੍ਰਭਾਵਿਤ ਹੋਇਆ, ਜਿਸ ਕਾਰਨ ਸਾਰੇ ਵਰਗਾਂ ਨੂੰ ਭਾਰੀ ਪਰੇਸ਼ਾਨੀ ਉਠਾਉਣੀ ਪਈ।


ਦਸ ਦਈਏ ਕਿ ਬੀਤੇ ਦਿਨ ਬੈਂਕ ਕਰਮਚਾਰੀਆਂ ਵੱਲੋਂ ਪੂਰਨ ਰੂਪ ਵਿਚ ਕੰਮਕਾਜ ਠੱਪ ਰੱਖ ਕੇ ਪ੍ਰਦਰਸ਼ਨ ਕੀਤਾ ਹੈ। ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ (ਯੂ. ਐੱਫ. ਬੀ. ਯੂ.) ਦੇ ਮੈਂਬਰਾਂ ਵਿਚ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (ਏ. ਆਈ. ਬੀ. ਈ. ਏ.), ਆਲ ਇੰਡੀਆ ਬੈਂਕ ਆਫਿਸਰਜ਼ ਕਨਫੈੱਡਰੇਸ਼ਨ (ਏ. ਆਈ. ਬੀ. ਓ. ਸੀ.), ਨੈਸ਼ਨਲ ਕਨਫੈੱਡਰੇਸ਼ਨ ਆਫ ਬੈਂਕ ਇੰਪਲਾਈਜ਼ (ਐੱਨ. ਸੀ. ਬੀ. ਈ.), ਆਲ ਇੰਡੀਆ ਬੈਂਕ ਆਫ਼ਿਸਰਜ਼ ਐਸੋਸੀਏਸ਼ਨ (ਏ. ਆਈ. ਬੀ. ਓ. ਏ.) ਅਤੇ ਬੈਂਕ ਇੰਪਲਾਈਜ਼ ਕਨਫੈੱਡਰੇਸ਼ਨ ਆਫ਼ ਇੰਡੀਆ (ਬੀ. ਈ. ਐੱਫ. ਆਈ.) ਸਮੇਤ ਵੱਖ-ਵੱਖ ਯੂਨੀਅਨਾਂ ਦੇ ਬੈਂਕ ਕਰਮਚਾਰੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਨਿੱਜੀਕਰਨ ਨਾਲ ਬੈਂਕਾਂ ਦੇ ਕਰਮਚਾਰੀਆਂ ਸਮੇਤ ਜਨਤਾ ਨੂੰ ਪਰੇਸ਼ਾਨੀ ਉਠਾਉਣੀ ਪਵੇਗੀ, ਜਿਸ ਕਾਰਨ 2 ਦਿਨ ਦੀ ਹੜਤਾਲ ਕੀਤੀ ਗਈ ਹੈ। ਇਹ ਹੜਤਾਲ ਸਿਰਫ ਚਿਤਾਵਨੀ ਹੈ, ਜੇਕਰ ਸੰਸਦ ਵਿਚ ਬਿੱਲ ਪੇਸ਼ ਕੀਤਾ ਗਿਆ ਤਾਂ ਵਿਰੋਧ ਤੇਜ਼ ਕਰਦਿਆਂ ਲੰਮੀ ਹੜਤਾਲ ਕੀਤੀ ਜਾਵੇਗੀ, ਜਿਸ ਦੇ ਲਈ ਕੇਂਦਰ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...